ਹੁਸ਼ਿਆਰਪੁਰ 09 ਦਸੰਬਰ (ਬਿਊਰੋ ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2602 ਨਵੇਂ ਸੈਪਲ ਲੈਣ ਨਾਲ ਅਤੇ 2493 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 05 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 28878 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2091 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30969 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 977582 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 947424 ਸੈਪਲ ਨੈਗਟਿਵ ਹਨ । ਜਦ ਕਿ 3088 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 994 ਹੈ । ਐਕਟਿਵ ਕੇਸਾ ਦੀ ਗਿਣਤੀ 55 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29920 ਹੈ ।
ALERT.. ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 05 ਪਾਜੇਟਿਵ ਮਰੀਜ ਆਏ
- Post published:December 9, 2021
You Might Also Like
ਜ਼ਿਲ੍ਹਾ ਫਾਰਮੇਸੀ ਅਫ਼ਸਰ ਦੀ ਚੋਣ ਸਰਬਸੰਮਤੀ ਨਾਲ ਰਕੇਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਬਣੇ
ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ…..
ਸਵੱਸਥ ਮਨ ਸਵੱਸਥ ਘਰ ਦੇ ਥੀਮ ਅਨੁਸਾਰ ਸੀ ਐਚ ਸੀ ਘਰੋਟਾ ਦੇ ਹਰੇਕ ਸਿਹਤ ਕੇਂਦਰਾਂ ਵਿੱਚ ਸਾਈਕਲ ਰੈਲੀਆਂ ਕੱਢੀਆਂ ਗਈਆਂ
माता सुलखनी जी सिविल अस्पताल बटाला में लगाया गया स्वास्थ्य मेला







