Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਸਰਕਾਰ ਪੇਂਡੂ ਖੇਤਰ ‘ਚ ਸਿੱਖਿਆ ਪ੍ਰਸਾਰ…

ਪੰਜਾਬ ਸਰਕਾਰ ਪੇਂਡੂ ਖੇਤਰ ‘ਚ ਸਿੱਖਿਆ ਪ੍ਰਸਾਰ…

ਪੰਜਾਬ ਸਰਕਾਰ ਪੇਂਡੂ ਖੇਤਰ ‘ਚ ਸਿੱਖਿਆ ਪ੍ਰਸਾਰ ਲਈ ਵਚਨਬੱਧ : ਸੰਗਤ ਸਿੰਘ ਗਿਲਜੀਆਂ  

ਉਦਯੋਗਿਕ ਸਿਖਲਾਈ ਸੰਸਥਾ ਮਸਤੀਵਾਲ ਦਾ ਉਦਘਾਟਨ 
ਗੜਦੀਵਾਲਾ 10 ਦਸੰਬਰ (ਚੌਧਰੀ) : ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ  ਮਸਤੀਵਾਲ ਦਾ ਉਦਘਾਟਨ ਕੀਤਾ। ਉਨ੍ਹਾਂ ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੰਢੀ ਏਰੀਏ ‘ਚ ਸਿੱਖਿਆ ਦੇ ਪ੍ਰਸਾਰ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕੰਢੀ ਏਰੀਏ ਦੇ ਵਿਕਾਸ ਲਈ ਪੰਜਾਬ ਸਰਕਾਰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ।ਉਨ੍ਹਾਂ ਪਿੰਡ ਮਸਤੀਵਾਲ ਦੀਆਂ ਚਾਰ ਸੜਕਾਂ ਦਾ ਵੀ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਐਕਸੀਅਨ ਮਨਜੀਤ ਸਿੰਘ,ਐਸਡੀਓ ਸਤਪਾਲ ਸਿੰਘ ,ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ,ਸੰਮਤੀ ਮੈਂਬਰ ਰਣਜੀਤ ਸਿੰਘ, ਸਰਪੰਚ ਕਸ਼ਮੀਰ ਸਿੰਘ ਮਸਤੀਵਾਲ, ਸਰਪੰਚ ਰਾਮ ਟਟਵਾਲੀ  ਪ੍ਰਭਾਤ ਚੰਦ ,ਸਰਪੰਚ ਮਿਰਜਾਪੁਰ ਲਖਵੀਰ ਸਿੰਘ, ਸਰਪੰਚ ਰਘਵਾਲ ਅਵਤਾਰ ਸਿੰਘ,ਸਰਪੰਚ ਪਟਨਾ,ਕੁਲਵੀਰ ਸਿੰਘ,ਸਰਪੰਚ ਭਾਣੋਵਾਲ ਸ਼ਿਵਚਰਨ, ਸਾਬਕਾ ਸਰਪੰਚ ਗੰਧਰਵ ਸਿੰਘ ਭਾਣੋਵਾਲ, ਲੰਬੜਦਾਰ ਰੇਸ਼ਮ ਸਿੰਘ ਭਾਨੋਵਾਲ,ਸਾਬਕਾ ਸਰਪੰਚ ਸਤਿੰਦਰ ਕੁਮਾਰ ਕਾਕਾ  ਪੰਡੋਰੀ ਅਟਵਾਲ,ਪ੍ਰੇਮ ਚੰਦ  ਆਦਿ ਹਾਜ਼ਰ ਸਨ ।