Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜਸਦੀਪ ਸਿੰਘ ਰਮਦਾਸਪੁਰ ਤੇ ਨਾਲ ਸਾਥੀਆਂ ਵਲੋਂ ਖੇਤੀ ਕਾਨੂੰਨ ਵਾਪਿਸ ਕਰਵਾ ਕੇ ਦਿੱਲੀ ਤੋਂ ਆਪਣੇ ਘਰਾਂ ਨੂੰ ਵਾਪਿਸ ਆ ਰਹੇ ਕਿਸਾਨਾਂ ਨੂੰ ਲੱਡੂ ਵੰਡ ਤੇ ਫੁੱਲ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ

ਜਸਦੀਪ ਸਿੰਘ ਰਮਦਾਸਪੁਰ ਤੇ ਨਾਲ ਸਾਥੀਆਂ ਵਲੋਂ ਖੇਤੀ ਕਾਨੂੰਨ ਵਾਪਿਸ ਕਰਵਾ ਕੇ ਦਿੱਲੀ ਤੋਂ ਆਪਣੇ ਘਰਾਂ ਨੂੰ ਵਾਪਿਸ ਆ ਰਹੇ ਕਿਸਾਨਾਂ ਨੂੰ ਲੱਡੂ ਵੰਡ ਤੇ ਫੁੱਲ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ

ਗੜ੍ਹਦੀਵਾਲਾ 11/12/2021 (ਯੋਗੇਸ਼ ਗੁਪਤਾ/ਚੌਧਰੀ) 

ਕਿਸਾਨ ਅੰਦੋਲਨ ਨੂੰ ਕਰੀਬ ਇਕ ਸਾਲ ਬੀਤ ਚੁੱਕਾ ਹੈ। ਜਿਸ ਵਿੱਚ ਦੇਸ਼ ਭਰ ਦੇ ਕਿਸਾਨ ਕੁੰਡਲੀ ਬਾਰਡਰ ਅਤੇ ਸਿੰਘੂ ਬਾਰਡਰ ਆਦਿ ਵਿਖੇ ਧਰਨਾ ਦੇ ਰਹੇ ਸਨ। ਇਸ ਅੰਦੋਲਨ ਦੌਰਾਨ ਗੜ੍ਹਦੀਵਾਲਾ ਇਲਾਕੇ ਵਿੱਚੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਸ਼ਾਮਲ ਹੋਈਆਂ। ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਅੱਜ ਉਥੋਂ ਵਾਪਸ ਮੁੜਨ ਦਾ ਫੈਸਲਾ ਕੀਤਾ ਸੀ। ਜਿਸਦੇ ਚਲਦੇ ਅੱਜ ਗੜ੍ਹਦੀਵਾਲਾ ਇਲਾਕੇ ਸਮਰਾਟ ਸਵੀਟਸ ਗੜ੍ਹਦੀਵਾਲਾ ਦੇ ਐਮਡੀ ਅਤੇ ਸਮਾਜ ਸੇਵਕ ਜਸਦੀਪ ਸਿੰਘ ਰਾਮਦਾਸਪੁਰ ਵੱਲੋਂ ਖੇਤੀ ਕਾਨੂੰਨ ਵਾਪਸ ਕਰਵਾ ਕਿਸਾਨ ਵਾਪਿਸ ਮੁੜਨ ਦੀ ਖੁਸ਼ੀ ਵਿੱਚ ਓਹਨਾ ਨੂ ਲੱਡੂ ਵੰਡ ਅਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਟਰੈਕਟਰ ਟਰਾਲੀਆਂ ‘ਤੇ ਸਵਾਰ ਕਿਸਾਨਾਂ ਨੇ ਭਾਰੀ ਗਿਣਤੀ ‘ਚ ਖੁਸ਼ੀ ਦਾ ਇਜ਼ਹਾਰ ਕੀਤਾ |