Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing EXCLUSIVE.. ਗੜ੍ਹਦੀਵਾਲਾ ਡਿਸਪੈਂਸਰੀ ਨੂੰ 30 ਬੈਡ ਦੇ ਹਸਪਤਾਲ ਲਈ ਚੰਨੀ ਕੈਬਨਿਟ ‘ਚ ਮਿਲੀ ਹਰੀ ਝੰਡੀ,ਕੁੱਝ ਹੀ ਦਿਨਾਂ ਹੋਵੇਗਾ ਉਦਘਾਟਨ

EXCLUSIVE.. ਗੜ੍ਹਦੀਵਾਲਾ ਡਿਸਪੈਂਸਰੀ ਨੂੰ 30 ਬੈਡ ਦੇ ਹਸਪਤਾਲ ਲਈ ਚੰਨੀ ਕੈਬਨਿਟ ‘ਚ ਮਿਲੀ ਹਰੀ ਝੰਡੀ,ਕੁੱਝ ਹੀ ਦਿਨਾਂ ਹੋਵੇਗਾ ਉਦਘਾਟਨ

ਚੰਡੀਗੜ੍ਹ /ਹੁਸ਼ਿਆਰਪੁਰ 14 ਦਸੰਬਰ(ਚੌਧਰੀ / ਯੋਗੇਸ਼ ਗੁਪਤਾ /ਪ੍ਰਦੀਪ ਸ਼ਰਮਾ) : ਪਿਛਲੇ ਲੰਬੇ ਸਮੇਂ ਤੋਂ ਗੜ੍ਹਦੀਵਾਲਾ ਹਲਕੇ ਦੇ ਲੋਕਾਂ ਚੱਲ ਰਹੀ ਡਿਮਾਂਡ (ਗੜ੍ਹਦੀਵਾਲਾ ਡਿਸਪੈਂਸਰੀ ਨੂੰ ਅੱਪਗ੍ਰੇਡ ਕਰਨ ਸਬੰਧੀ) ਪੰਜਾਬ ਕੈਬਨਿਟ ਵਿੱਚ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰੀ ਝੰਡੀ ਦੇ ਦਿੱਤੀ ਹੈ।ਪ੍ਰਾਇਮ ਪੰਜਾਬ ਸਭ ਤੋਂ ਪਹਿਲਾਂ ਇਹ ਜਾਣਕਾਰੀ ਆਪ ਤੱਕ ਪਹੁੰਚਾ ਰਿਹਾ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਇਲਾਕੇ ਦੈਟ ਹਲਕਾ ਵਿਧਾਇਕ/ਕੈਬਨਿਟ ਮੰਤਰੀ ਸ.ਸੰਗਤ ਸਿੰਘ ਗਿਲਜੀਆਂ ਦੀ ਅਥਾਹ ਮੇਹਨਤ ਨੇ ਰੰਗਤ ਲਿਆਉਂਦੀ ਹੈ। ਇਸ ਸਬੰਧੀ ਸ ਸੰਗਤ ਸਿੰਘ ਗਿਲਜੀਆਂ ਨੇ ਵੀ ਆਪਣੀ ਫੇਸ ਬੁੱਕ ਪੇਜ ਤੇ ਵੀ ਇਹ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਇਸ ਨੂੰ ਹਲਕਾ ਗੜ੍ਹਦੀਵਾਲਾ ਦੇ ਲੋਕਾਂ ਦਾ ਅਥਾਹ ਪਿਆਰ ਸਦਕਾ ਇਸ ਕੰਮ ਨੂੰ ਕਰਵਾਉਣ ਵਿੱਚ ਸਾਨੂੰ ਬਲ ਮਿਲਿਆ ਹੈ।ਉਨ੍ਹਾਂ ਕਿਹਾ ਕਿ ਹੁਣ ਗੜ੍ਹਦੀਵਾਲਾ ਡਿਸਪੈਂਸਰੀ ਨੂੰ ਜਲਦ 30 ਬੈਡ ਦੇ ਹਸਪਤਾਲ ਦਾ ਦਰਜਾ ਦਿੱਤਾ ਜਾਵੇਗਾ। ਕੁੱਝ ਹੀ ਦਿਨਾਂ ਵਿੱਚ ਇਸ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਸੁਣੋ ਚੰਨੀ ਸਾਹਿਬ ਦੀ ਜੁਵਾਨੀ :

error: copy content is like crime its probhihated