Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਆਸਟ੍ਰੇਲੀਆ ਭੇਜਣ ਦੇ ਨਾਂ ਤੇ 5.25 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਦੋ ਔਰਤਾਂ ਸਮੇਤ..

ਆਸਟ੍ਰੇਲੀਆ ਭੇਜਣ ਦੇ ਨਾਂ ਤੇ 5.25 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਦੋ ਔਰਤਾਂ ਸਮੇਤ..

ਆਸਟ੍ਰੇਲੀਆ ਭੇਜਣ ਦੇ ਨਾਂ ਤੇ 5.25 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਦੋ ਔਰਤਾਂ ਸਮੇਤ ਚਾਰ ਵਿਰੁੱਧ ਮਾਮਲਾ ਦਰਜ

ਗੁਰਦਾਸਪੁਰ 16 ਦਸੰਬਰ ( ਅਸ਼ਵਨੀ ) :- ਆਸਟਰੇਲੀਆ ਭੇਜਣ ਦੇ ਨਾ ਤੇ 5.25 ਲੱਖ ਦੀ ਠੱਗੀ ਮਾਰਣ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਦੀ ਪੁਲਿਸ ਵੱਲੋਂ ਦੋ ਅੋਰਤਾ ਸਮੇਤ ਚਾਰ ਵਿਰੁੱਧ ਮਾਮਲਾ ਦਰਜ ਕੀਤੀ ਗਿਆ ਹੈ । ਮੁਖਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਆਲਮਾਂ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀਂ ਦਸਿਆਂ ਕਿ ਜਗਜੀਤ ਸਿੰਘ ਪੁੱਤਰ ਬਲਕਾਰ ਸਿੰਘ , ਬਲਕਾਰ ਸਿੰਘ ਪੁੱਤਰ ਕੁੰਨਣ ਸਿੰਘ , ਚਰਨਜੀਤ ਕੋਰ ਪਤਨੀ ਬਲਕਾਰ ਸਿੰਘ ਅਤੇ ਮਨਜੀਤ ਕੋਰ ਪਤਨੀ ਦਿਲਬਾਗ ਸਿੰਘ ਵਾਸੀਆਨ ਪਿੱਪਰੀਆ ਮਾਜਰਾ ਜਿਲਾ ਪੀਲੀਭੀਤ ਵੱਲੋਂ ਉਸ ਦੇ ਬੇਟੇ ਜਸਪਿੰਦਰ ਪਾਲ ਸਿੰਘ ਨੂੰ ਆਸਟਰੇਲੀਆ ਭੇਜਣ ਦੇ ਨਾਂ ਤੇ 5.25 ਲੱਖ ਰੁਪਏ ਲੇ ਕੇ ਠੱਗੀ ਮਾਰੀ ਹੈ । ਇਸ ਸ਼ਿਕਾਇਤ ਦੀ ਜਾਂਚ ਕਰਨ ਉਪਰਾਂਤ ਉਕਤ ਚਾਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।