Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਕਾਲੀ ਦਲ ਤੇ ਬਸਪਾ ਗਠਜੋੜ ਦੀ ਮਸਤੀਵਾਲ ਵਿਖੇ ਰੈਲੀ ਨੂੰ ਲੈ ਕੇ ਨੌਜਵਾਨਾਂ ‘ਚ ਭਾਰੀ ਉਤਸ਼ਾਹ : ਗੁਰਦੀਪ ਸਿੰਘ ਬਬਲੂ

ਅਕਾਲੀ ਦਲ ਤੇ ਬਸਪਾ ਗਠਜੋੜ ਦੀ ਮਸਤੀਵਾਲ ਵਿਖੇ ਰੈਲੀ ਨੂੰ ਲੈ ਕੇ ਨੌਜਵਾਨਾਂ ‘ਚ ਭਾਰੀ ਉਤਸ਼ਾਹ : ਗੁਰਦੀਪ ਸਿੰਘ ਬਬਲੂ

ਹਲਕਾ ਟਾਂਡਾ ਉਮੀਦਵਾਰ ਸਰਦਾਰ ਲਖਵਿੰਦਰ ਲੱਖੀ ਦੀ ਅਗਵਾਹੀ ਚ ਗੜ੍ਹਦੀਵਾਲਾ ਦੇ ਪਿੰਡ ਮਾਸਤੀਵਾਲ ਵਿਖੇ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਕਰਨਗੇ ਸੰਬੋਦਨ

ਗੜ੍ਹਦੀਵਾਲਾ, 16 ਦਸੰਬਰ (ਯੋਗੇਸ਼ ਗੁਪਤਾ)  ਅਕਾਲੀ ਦਲ ਅਤੇ ਬਸਪਾ ਗਠਬੰਧਨ ਵੱਲੋਂ ਪਿੰਡ ਮਸਤੀਵਾਲ ਵਿਖੇ 17 ਦਸੰਬਰ ਨੂੰ ਰੈਲੀ ਕੀਤੀ ਜਾ ਰਹੀ ਹੈ । ਇਸ ਰੈਲੀ ਵਿੱਚ ਸਾਬਕਾ ਉਪ ਮੁਖਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ । ਇਸ ਰੈਲੀ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ। ਇਹ ਗੱਲ ਬਹੁਜਨ ਸਮਾਜ ਪਾਰਟੀ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਬਬਲੂ ਗੜ੍ਹਦੀਵਾਲਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੀ । ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਨਾਲ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਕਿ ਅਕਾਲੀ ਦਲ ਅਤੇ ਬਸਪਾ ਨੂੰ ਸਰਕਾਰ ਬਣਾਉਣ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਣਾ ਕਿਹਾ ਕੇ ਪਿੰਡ ਮਸਤੀਵਾਲ ਵਿੱਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ । ਇਸ ਮੌਕੇ ਉਨ੍ਹਾਂ ਨਾਲ ਪਟੇਲ ਧੁੱਗਾ, ਨਗਿੰਦਰ ਮੰਗਾ, ਮਨਦੀਪਕ ਸਿੰਘ, ਟੋਨੀ ਲਿੱਟਾ ਆਦਿ ਹਾਜ਼ਰ ਸਨ ।