Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਗੜਦੀਵਾਲ ਸ਼੍ਰੀ ਦੇਵੀ ਮੰਦਿਰ ਵਿਖੇ ਹੋਣਗੇ ਨਤਮਸਤਕ – ਵਿਵੇਕ ਗੁਪਤਾ,ਲੱਕੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਗੜਦੀਵਾਲ ਸ਼੍ਰੀ ਦੇਵੀ ਮੰਦਿਰ ਵਿਖੇ ਹੋਣਗੇ ਨਤਮਸਤਕ – ਵਿਵੇਕ ਗੁਪਤਾ,ਲੱਕੀ

ਗੜ੍ਹਦੀਵਾਲਾ (ਯੋਗੇਸ਼,ਚੌਧਰੀ)  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਕੱਲ੍ਹ ਸਵੇਰੇ ਨੌੰ ਵਜੇ ਦੇਵੀ ਮੰਦਿਰ ਗਡ਼੍ਹਦੀਵਾਲਾ ਵਿਖੇ ਮੱਥਾ ਟੇਕਣਗੇ । ਉਸ ਤੋਂ ਉਪਰੰਤ ਗੜਦੀਵਾਲ ਵਿਖੇ ਦੁਕਾਨਦਾਰਾਂ ਨੂੰ ਮਿਲਦੇ ਹੋਏ ਸਾਢੇ ਦੱਸ ਵਜੇ ਭਗਵਾਨ ਵਾਲਮੀਕਿ ਮੰਦਿਰ ਗੜਦੀਵਾਲਾ ਵਿਖੇ ਪਹੁੰਚਣਗੇ । ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ ਨੇ ਦੱਸਿਆ ਕੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਗੜਦੀਵਾਲ ਫੇਰੀ ਦੌਰਾਨ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਸਰਦਾਰ ਸੁਖਬੀਰ ਸਿੰਘ ਬਾਦਲ ਦੇ ਗੜਦੀਵਾਲ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ । ਇਸ ਮੌਕੇ ਜਾਣਕਾਰੀ ਸਾਂਝੀ ਕਰਦੇ ਦੌਰਾਨ ਉਨ੍ਹਣਾ ਨਾਲ ਆਇਟੀ ਵਿੰਗ ਲੱਕੀ ਰਾਇ ਵੀ ਮੌਜੂਦ ਸਨ ।