LUDHIANA :PPT BUREAU ਲੁਧਿਆਣਾ ਦੇ ਅਦਾਲਤੀ ਕਮਪਲੇਕਸ ਚ ਵੱਡਾ ਧਮਾਕਾ ਹੋਇਆ ਹੈ ਅਤੇ ਕਇ ਜਾਣਿਆ ਦੇ ਜਕਮੀਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਲੁਧਿਆਣਾ ਅਦਾਲਤੀ ਕੰਪਲੈਕਸ ਦੀ ਤੀਜੀ ਮੰਜ਼ਿਲ ਦੇ ‘ਬਾਥਰੂਮ’ ਦੇ ਨੇੜੇ ਇਹ ਧਮਾਕਾ ਹੋਇਆ ਹੈ। ਇਹ ਧਮਾਕਾ 12.30 ਵਜੇ ਤੋਂ 12.45 ਦੇ ਵਿਚਕਾਰ ਹੋਇਆ।ਇਹ ਧਮਾਕਾ ਜ਼ਬਰਦਸਤ ਦੱਸਿਆ ਜਾ ਰਿਹਾ ਹੈ ਅਤੇ ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਭਗਦੜ ਮਚ ਗਈ।ਧਮਾਕੇ ਨਾਲ ਕੰਪਲੈਕਸ ਦੀ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਪੁਰਾਣੀ ਇਮਾਰਤ ਹੋਣ ਕਾਰਨ ਇਸ ਨੂੰ ਅਸੁਰੱਖ਼ਿਅਤ ਸਮਝਿਆ ਜਾ ਰਿਹਾ ਹੈ।ਵੱਡੀ ਗਿਣਤੀ ਵਿੱਚ ਪੁਲਿਸ ਫ਼ੋਰਸ ਅਦਾਲਤੀ ਕੰਪਲੈਕਸ ਵਿੱਚ ਪਹੁੰਚ ਚੁੱਕੀ ਹੈ ਅਤੇ ਲੋਕਾਂ ਨੂੰ ਬਾਹਰ ਕੱਢ ਕੇ ਅਦਾਲਤੀ ਕੰਪਲੈਕਸ ਖ਼ਾਲੀ ਕਰਵਾਇਆ ਜਾ ਰਿਹਾ ਹੈ।
ਲੁਧਿਆਣਾ ਦੇ ਅਦਾਲਤੀ ਕੰਪਲੈਕਸ ਚ ਹੋਇਆ ਵੱਡਾ ਧਮਾਕਾ
- Post published:December 23, 2021
You Might Also Like
ਨੌਜਵਾਨਾਂ ਤੇ ਕਮਜ਼ੋਰ ਵਰਗਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਜ਼ੇ ਦੇਣ ਬੈਂਕਾਂ : ਡਿਪਟੀ ਕਮਿਸ਼ਨਰ
*ਸੱਤਾ ‘ਚ ਆਉਂਦਿਆਂ ਹੀ ਨੌਜਵਾਨਾਂ ਦਾ ਭਵਿੱਖ ਬਚਾਇਆ ਜਾਵੇਗਾ : ਦਸੂਹਾ*
*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਲਵਪ੍ਰੀਤ ਸਿੰਘ ਰਾਣਾ ਦੀ ਰਾਸ਼ਟਰੀ ਪੱਧਰ ਤੇ ਹੋਈ ਚੋਣ*
नंदजी के अंगना में बज रही आज बधाई*…..श्री कृष्ण जन्म महोत्सव पर राधा नाम से गुंजा गढ़दीवाला






