CHANDIGARH BUREA PPT ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਇਸ ਦੌਰਾਨ ਪਾਰਟੀ ਬੁਲਾਰੇ ਡਾ ਦਲਜੀਤ ਚੀਮਾ ਨੇ ਦਸਿਆ ਕਿ ਬੀਬੀ ਜੋਸ਼ ਆਪਣੇ ਹਲਕੇ ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਸੰਗਠਨ ਦੇ ਉਮੀਦਵਾਰ ਦਾ ਡਟ ਕੇ ਵਿਰੋਧ ਕਰ ਰਹੀ ਸੀ ਜਿਸਦੇ ਚਲਦੇ ਉਨ੍ਹਣਾ ਨੂੰ ਅੱਜ ਪਾਰਟੀ ਤੋਂ ਬਾਹਰ ਦਾ ਰਸਤਾ ਦਖਆ ਗਯਾ ।
ਮੋਹਿੰਦਰ ਕੌਰ ਜੋਸ਼ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪਾਰਟੀ ਚੋਂ ਦਿਖਾਆ ਬਾਹਰ ਦਾ ਰਸਤਾ
- Post published:December 30, 2021
You Might Also Like
113 IPS / PPS ਅਧਿਕਾਰੀਆਂ ਦੇ ਤਬਾਦਲੇ.. ਦੇਖੋ ਲਿਸਟ
ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਸੂਬਾ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਮਿਲਕੇ ਕਰਨਗੀਆਂ ਉਪਰਾਲੇ : ਬ੍ਰਮ ਸ਼ੰਕਰ ਜਿੰਪਾ
ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
जसदीप सिंह रमदासपुर (सम्राट स्वीट्स) ने भगवान श्रीराम लला प्राण प्रतिष्ठा की खुशी में लड्डू बांटे







