Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing ਵੱਡੀ ਖਬਰ.. 01 ਦੇਸੀ ਪਿਸਟਲ ਸਮੇਤ ਮੈਗਜ਼ੀਨ 21 ਰੌਂਦ ਜ਼ਿੰਦਾ,01 ਦੇਸੀ ਕੱਟਾ 315 ਬੋਰ ਸਮੇਤ ਦੋ ਜ਼ਿੰਦਾ ਰੌਂਦ ਅਤੇ 3 ਜ਼ਿੰਦਾ ਰੌਂਦ 32 ਬੋਰ,281 ਗ੍ਰਾਮ ਨਸ਼ੀਲਾ ਪਾਉਡਰ ਅਤੇ 01 ਲੱਖ ਰੁਪਈਆ ਡੱਰਗ ਮੰਨੀ ਸਮੇਤ ਤਿੰਨ ਕਾਬੂ

ਵੱਡੀ ਖਬਰ.. 01 ਦੇਸੀ ਪਿਸਟਲ ਸਮੇਤ ਮੈਗਜ਼ੀਨ 21 ਰੌਂਦ ਜ਼ਿੰਦਾ,01 ਦੇਸੀ ਕੱਟਾ 315 ਬੋਰ ਸਮੇਤ ਦੋ ਜ਼ਿੰਦਾ ਰੌਂਦ ਅਤੇ 3 ਜ਼ਿੰਦਾ ਰੌਂਦ 32 ਬੋਰ,281 ਗ੍ਰਾਮ ਨਸ਼ੀਲਾ ਪਾਉਡਰ ਅਤੇ 01 ਲੱਖ ਰੁਪਈਆ ਡੱਰਗ ਮੰਨੀ ਸਮੇਤ ਤਿੰਨ ਕਾਬੂ

ਗੁਰਦਾਸਪੁਰ 1 ਜਨਵਰੀ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅੱਧੀਨ ਪੈਂਦੇ ਪੁਲਿਸ ਸਟੇਸ਼ਨ ਕਲਾਨੋਰ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆ ਨੂੰ ਇਕ ਦੇਸੀ ਪਿਸਟਲ ਸਮੇਤ ਮੈਗਜ਼ੀਨ 21 ਰੌਂਦ ਜ਼ਿੰਦਾ , ਇਕ ਦੇਸੀ ਕੱਟਾ 315 ਬੋਰ ਸਮੇਤ ਦੋ ਜ਼ਿੰਦਾ ਰੌਂਦ , 3 ਜ਼ਿੰਦਾ ਰੌਂਦ . 32 ਬੋਰ , 281 ਗ੍ਰਾਮ ਨਸ਼ੀਲਾ ਪਾਉਡਰ ਅਤੇ ਇਕ ਲੱਖ ਰੁਪਈਆ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਰਵਿੰਦਰ ਕੁਮਾਰ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਟੀ ਪੁਆਇੰਟ ਰੁਢਿਆਣਾ ਮੋੜ ਵਿਖੇ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕਰ ਰਹੇ ਸੀ ਤਾਂ ਡੇਰਾ ਬਾਬਾ ਨਾਨਕ ਸਾਈਡ ਤੋ ਇਕ ਕਾਰ ਨੰਬਰ ਪੀ ਬੀ 08 ਬੀ ਬੀ 3588 ਆਉਂਦੀ ਵਿਖਾਈ ਦਿੱਤੀ ਜਿਸ ਵਿੱਚ ਸਵਾਰ ਵਿਅਕਤੀਆਂ ਪਾਸ ਨਸ਼ੀਲਾ ਪਦਾਰਥ ਅਤੇ ਨਜਾਰਿਜ ਹਥਿਆਰਾਂ ਦਾ ਸ਼ੱਕ ਹੋਣ ਤੇ ਇਸ ਬਾਰੇ ਪੁਲਿਸ ਸਟੇਸ਼ਨ ਕਲਾਨੋਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕੁਲਵਿੰਦਰ ਸਿੰਘ ਉਪ ਪੁਲਿਸ ਕਪਤਾਨ ਦਿਹਾਤੀ ਦੀ ਹਾਜ਼ਰੀ ਵਿੱਚ ਅਮਨਪ੍ਰੀਤ ਸਿੰਘ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ 281 ਗ੍ਰਾਮ ਨਸ਼ੀਲਾ ਪਾਉਡਰ , ਇਕ ਦੇਸੀ ਪਿਸਤੋਲ 30 ਬੋਰ ਸਮੇਤ ਮੈਗਜ਼ੀਨ 6 ਰੌਂਦ ਜ਼ਿੰਦਾ 30 ਬੋਰ ਬਰਾਮਦ ਹੋਏ , ਅਨਮੋਲਪ੍ਰੀਤ ਸਿੰਘ ਪਾਸੋ ਇਕ ਮੈਗਜ਼ੀਨ 32 ਬੋਰ ਅਤੇ 3 ਜ਼ਿੰਦਾ ਰੌਂਦ 32 ਬੋਰ ਬਰਾਮਦ ਹੋਏ ਅਤੇ ਚਾਰਲਸ ਪਾਸੋ ਇਕ 315 ਬੋਰ ਦਾ ਦੇਸੀ ਕੱਟਾ ਸਮੇਤ 2 ਜ਼ਿੰਦਾ ਰੌਂਦ ਅਤੇ 3 ਜ਼ਿੰਦਾ ਰੌਂਦ 32 ਬੋਰ ਬਰਾਮਦ ਹੋਏ ਅਤੇ ਗੱਡੀ ਦੇ ਡੈਸ਼ ਬੋਰਡ ਵਿੱਚੋਂ ਇਕ ਲੱਖ ਰੁਪਈਆ ਬਰਾਮਦ ਹੋਏ ਪੁੱਛ-ਗਿੱਛ ਦੋਰਾਨ ਕਾਬੂ ਕੀਤੇ ਉਕਤ ਵਿਅਕਤੀਆਂ ਨੇ ਦਸਿਆਂ ਕਿ ਉਹ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ ਅਤੇ ਉਹਨਾਂ ਵਿਸ਼ਾਲ ਅਤੇ ਰਮਨਦੀਪ ਸਿੰਘ ਨੂੰ ਨਸ਼ਾ ਵੇਚਣ ਲਈ ਦਿੱਤਾ ਸੀ ਜਿਨਾ ਨੇ ਨਸ਼ੀਲਾ ਪਦਾਰਥ ਵੇਚ ਕੇ ਉਹਨਾਂ ਨੂੰ ਇਕ ਲੱਖ ਰੁਪਈਆ ਡੱਰਗ ਮੰਨੀ ਉਂਨਾਂ ਨੂੰ ਦਿੱਤਾ ਸੀ ।

error: copy content is like crime its probhihated