Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing LATEST.. ਜਰੂਰੀ ਮੁਰੰਮਤ ਕਾਰਨ 4 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

LATEST.. ਜਰੂਰੀ ਮੁਰੰਮਤ ਕਾਰਨ 4 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਗੜ੍ਹਦੀਵਾਲਾ 3 ਜਨਵਰੀ (ਪ੍ਰਦੀਪ ਸ਼ਰਮਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆ ਇੰਜੀ: ਜੋਗਿੰਦਰ ਸਿੰਘ ਉਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ 11 ਕੇ ਵੀ ਸੰਸਾਰਪੁਰ ਫੀਡਰ ਤੇ ਮੱਕੋਵਾਲ ਫੀਡਰ ਮਹਿਕਮੇ ਦੇ ਕਰਮਚਾਰੀਆਂ ਦੁਆਰਾ ਮੈਨਟੀਨੈਸ ਬਾਈਫਰਕੈਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਫਟ ਕਰਨ ਦਾ ਵਰਕ ਕੀਤਾ ਜਾਣਾ ਹੈ ।ਜਿਸ ਕਾਰਣ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਸੰਸਾਰਪੁਰ ਡੀਡਰ ਤੇ ਸਵੇਰੇ 10  ਤੋਂ  ਸ਼ਾਮ 4 ਵਜੇ ਤੱਕ ਮੱਕੋਵਾਲ ਫੀਡਰ ਮਿਤੀ 04/01/2022 ਦਿਨ ਮੰਗਲਵਾਰ ਨੂੰ ਫੀਡਰਾਂ ਤੇ ਚੱਲਦੇ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।

error: copy content is like crime its probhihated