ਗੜ੍ਹਦੀਵਾਲਾ 4 ਜਨਵਰੀ (ਪ੍ਰਦੀਪ ਸ਼ਰਮਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆ ਇੰਜੀ: ਜੋਗਿੰਦਰ ਸਿੰਘ ਉਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ 11 ਕੇ ਵੀ ਮਾਨਗੜ ਡੀਡਰ ਤੇ ਅਰਗੋਵਾਲ UPS ਫੀਡਰ ਰ ਮਹਿਕਮੇ ਦੇ ਕਰਮਚਾਰੀਆਂ ਦੁਆਰ ਐਨਟੀਨੈਂਸ/ ਬਾਈਫਰਕੈਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਫਟ ਕਰ ਦਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ ਸਮਾ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮਾਨਗੜ ਫੀਡਰ ਤੇ ਸਵੇਰੇ 10 ਤੋ ਸ਼ਾਮ 4 ਵਜੇ ਤੱਕ ਅਰਗੋਵਾਲ UPS ਫੀਡਰ ਮਿਤੀ 05/01/2022 ਦਿਨ ਬੁੱਧਵਾਰ ਨੂੰ ਫੀਡਰਾਂ ਤੇ ਚੱਲਦੇ ਘਰਾਂ/ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।
ਜਰੂਰੀ ਮੁਰੰਮਤ ਕਾਰਨ 5 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
- Post published:January 4, 2022
You Might Also Like
ਵੱਡੀ ਖਬਰ.. ਗਰੀਬ ਕਿਸਾਨ ਦੇ ਘਰ ਦੇ ਅੰਦਰ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਕੀਤੇ ਹਵਾਈ ਫਾਈਰ
ਕੇ.ਐਮ.ਐਸ ਕਾਲਜ ਵਿਖੇ ਲੜਕੀਆਂ ਲਈ ਪਰਸਨੈਲਿਟੀ ਡਿਵੈਲਪਮੈਂਟ ਵਰਕਸ਼ਾਪ ਲਗਾਈ ਗਈ
1 ਪਸਤੌਲ ਤੇ 4 ਰੋਦਾਂ ਸਮੇਤ ਪੁਲਿਸ ਨੇ 2 ਦੋਸ਼ੀ ਕੀਤੇ ਕਾਬੂ
ਖਾਲਸਾ ਕਾਲਜ ਵਿਖੇ ਆਈ.ਈ.ਈ.ਈ ਦਿਵਸ ਅਤੇ ਨੈਸ਼ਨਲ ਇੰਟਰਨੈੱਟ ਦਿਵਸ ਨੂੰ ਸਮਰਪਿਤ ਅੰਤਰ-ਕਲਾਸ ਮੁਕਾਬਲੇ ਕਰਵਾਏ







