ਗੜ੍ਹਦੀਵਾਲਾ 6 ਜਨਵਰੀ (ਪ੍ਰਦੀਪ ਸ਼ਰਮਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆ ਇੰਜੀ: ਜੋਗਿੰਦਰ ਸਿੰਘ ਉਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਮਿਟਿੰਡ ਗੜਦੀਵਾਲਾ ਨੇ ਦੱਸਿਆ ਕਿ 11 ਕੇ ਵੀ ਮਾਨਗੜ ਫੀਡਰ ਤੇ ਅਰਗੋਵਾਲ UPS ਫੀਡਰ ਰ ਮਹਿਕਮੇ ਦੇ ਕਰਮਚਾਰੀਆਂ ਦੁਆਰਾ ਮੈਨਟੀਨੈਸ/ ਬਾਈਫਰਕੈਸਨ ਕਰਨ ਲਈ ਸਟਾਰ ਕੰਪਨੀ ਦੁਆਰਾ ਲੋਡ ਸਿਵਟ ਕਰਨ ਦਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ ਸਮਾ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਮਾਨਗੜ ਫੀਡਰ ਤੇ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਅਰਗੋਵਾਲ UPS ਫੀਡਰ ਮਿਤੀ 07/01/2022 ਦਿਨ ਸ਼ੁੱਕਰਵਾਰ ਨੂੰ ਫੀਡਰਾਂ ਤੇ ਚੱਲਦੇ ਘਰਾਂ /ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।
ਜਰੂਰੀ ਮੁਰੰਮਤ ਕਾਰਨ 7 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
- Post published:January 6, 2022
You Might Also Like
ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਇੱਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ
ਖ਼ਾਲਸਾ ਕਾਲਜ ਵਿਖੇ ‘ਹਿੰਦੀ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ਆਮ ਆਦਮੀ ਦੀ ਸਰਕਾਰ ਬਣਨ ਨਾਲ ਲੋਕਾਂ `ਚ ਜਾਗੀ ਉਮੀਦ , ਭ੍ਰਿਸਟਾਚਾਰੀ ਨੂੰ ਨੱਥ ਪਾਉਣ ਲਈ ਲੋਕਾਂ ਦਾ ਵੀ ਸਹਿਯੋਗ ਜਰੂਰੀ : ਸੰਤੋਸ਼ ਕਟਾਰੀਆ
ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਵਿਚ 849 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ 4 ਕਰੋੜ 33 ਲੱਖ ਦੀ ਰਾਸ਼ੀ-ਬ੍ਰਮ ਸ਼ੰਕਰ ਜਿੰਪਾ








