Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ, ਜਾਣੋ..

ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ, ਜਾਣੋ..

ਮੋਹਾਲੀ : ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ‘ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸੰਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਸੰਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ।

ਜਿਸ ਤਹਿਤ ਡਿਪਾਰਟਮੈਂਟ ਆਫ਼ ਇਮਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਿਟੀਜ਼, ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇਮਪਾਵਰਮੈਂਟ ਵੱਲੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਦਾ ਐਕਟਿਵ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਵਜ਼ੀਫਾ ਸਕੀਮਾਂ ਲਈ ਆਨਲਾਈਨ ਅਪਲਾਈ ਕਰਨ ਲਈ ਸਮਾਂ-ਸੀਮਾ 15 ਜਨਵਰੀ 2022 ਤਕ ਵਧਾ ਦਿੱਤੀ ਗਈ ਹੈ।

ਵਿਭਾਗ ਵੱਲੋਂ ਐੱਲ 1 ਵੈਰੀਫਿਕੇਸ਼ਨ ਅਤੇ ਐੱਲ 2 ਵੈਰੀਫਿਕੇਸ਼ਨ ਲਈ ਵੀ ਸਮਾਂ-ਸੀਮਾ 15 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਵਜ਼ੀਫਾ ਸਕੀਮਾਂ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਜਾਰੀ ਕੀਤੇ ਇਸ ਨਵੇਂ ਸ਼ਡਿਊਲ ਤੋਂ ਜਾਣੂ ਕਰਵਾਇਆ ਜਾਵੇ ਅਤੇ ਸਾਰੇ ਯੋਗ ਵਿਦਿਆਰਥੀਆਂ ਦਾ ਅਪਲਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ।

error: copy content is like crime its probhihated