Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing PM Modi ਦਾ ਵੱਡਾ ਐਲਾਨ, ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ…

PM Modi ਦਾ ਵੱਡਾ ਐਲਾਨ, ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ…

ਨਵੀ ਦਿੱਲੀ ( PPT BUREAU ) ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕ ਐਲਾਨ ਕਰਦਿਆਂ ਟਵੀਟ ਰਾਹੀਂ ਕਿਹਾ ਹੈ ਕਿ ਇਸ ਸਾਲ ਤੋਂ 4 ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ । ਜਾਣੀ ਕੇ 25 ਦਿਸੰਬਰ ਤੁਲਸੀ ਪੂਜਣ ਦਿਵਸ ਤੋਂ ਅਗਲੇ ਦਿਨ 26 ਦਿਸੰਬਰ ਨੂੰ “VIR BAL DIWAS” ਦੇ ਵਜੋਂ ਇਸ ਸਾਲ ਤੋਂ ਮਨਾਇਆ ਜਾਵੇਗਾ ਅਤੇ ਕੈਲੰਡਰਾਂ ਚ ਵੀ ਛੁੱਟੀ ਦਾ ਦਿਨ ਘੋਸ਼ਿਤ ਕਿੱਤਾ ਜਾਵੇਗਾ । ਓਹਨਾ ਕਿਹਾ ਕਿ ਅਜਕਲ ਦੀ ਨੌਜਵਾਨ ਪੀੜੀ ਸ਼ਹਿਬਜਾਦਿਆਂ ਵਲੋਂ ਧਰਮ ਲਯੀ ਦਿੱਤੀਆਂ ਕੁਬਾਣੀਆ ਬਾਰੇ ਨਹੀਂ ਜਾਨਦੀ , ਅਤੇ ਸਾਂਨੂੰ ਹਨ ਦੀਆ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ । ਦੇਖੋਂ ਮੋਦੀ ਦਵਾਰਾ ਕਿੱਤੀ ਗਈ ਟਵੀਟ…

error: copy content is like crime its probhihated