ਹੁਸ਼ਿਆਰਪੁਰ 10 ਜਨਵਰੀ (ਬਿਊਰੋ ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2417 ਨਵੇਂ ਸੈਪਲ ਲੈਣ ਨਾਲ ਅਤੇ 2149 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 236 ਪਾਜੇਟਿਵ ਮਰੀਜ ਆਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 29602 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2179 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 31781 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1012579 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 980909 ਸੈਪਲ ਨੈਗਟਿਵ ਹਨ । ਜਦ ਕਿ 3875 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1000 ਹੈ । ਐਕਟਿਵ ਕੇਸਾ ਦੀ ਗਿਣਤੀ 721 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30060 ਹੈ ।
ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 236 ਨਵੇਂ ਪਾਜੇਟਿਵ ਮਰੀਜ ਮਿਲੇ
- Post published:January 10, 2022
You Might Also Like
ਉੱਪਲ ਗੋਤ ਜਠੇਰਿਆਂ ਦਾ ਮੇਲਾ 14 ਅਪ੍ਰੈਲ ਨੂੰ
ਕੇ.ਐਮ.ਐਸ ਕਾਲਜ ਵਿਖੇ ਲੜਕੀਆਂ ਲਈ ਪਰਸਨੈਲਿਟੀ ਡਿਵੈਲਪਮੈਂਟ ਵਰਕਸ਼ਾਪ ਲਗਾਈ ਗਈ
70 ਗ੍ਰਾਮ ਹੈਰੋਇਨ ਨੁਮਾ ਪਦਾਰਥ ਅਤੇ ਇਲੈਕਟ੍ਰੋਨਿਕ ਕੰਡੇ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ
ਚੌਹਾਲ ਤੋਂ ਤਿੰਨ ਕਿਲੋਮੀਟਰ ਦੂਰ ਸੰਘਣੇ ਜੰਗਲ ਚੋਂ ਲੜਕਾ ਅਤੇ ਲੜਕੀ ਦੀਆਂ ਮਿਲੀਆਂ ਲਾਸ਼ਾ.. ਪੁਲਿਸ ਜਾਂਚ ਵਿਚ ਜੁੱਟੀ







