Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਰਮਨ ਕੁਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ 

ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਰਮਨ ਕੁਮਾਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ 

ਗੜ੍ਹਦੀਵਾਲਾ 12 ਜਨਵਰੀ (ਚੌਧਰੀ) : ਅੱਜ ਰਮਨ ਕੁਮਾਰ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਤੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਲੋਕ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਰਿਵਾਇਤੀ ਪਾਰਟੀਆਂ ਤੋਂ ਪਿਛਲੇ ਕਈ ਸਾਲਾਂ ਤੋਂ ਦੁਖੀ ਹਨ। ਇਸ ਬਾਰ ਲੋਕ ਬਹੁਤ ਵੱਡਾ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੌਣੇ ਪੰਜ ਕੁੱਝ ਨਹੀਂ ਅਤੇ ਅੰਤ ਵਿੱਚ ਚੰਨੀ ਸਰਕਾਰ ਵਲੋਂ ਸਿਰਫ ਲੋਕਾਂ ਨੂੰ ਲੋਲੀਪੋਪ ਵੰਡੇ ਗਏ ਹਨ। ਮੁਲਾਜ਼ਮ ਵਰਗ ਇਨ੍ਹਾਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ ਅਤੇ ਇਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਚ ਇਸ ਦੇ ਨਜੀਤ ਭੁਗਤਣੇ ਪੈਣਗੇ। ਇਸ ਮੌਕੇ ਤੇ ਜਿਲਾ ਵਾਈਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਰਜਿੰਦਰ ਸਿੰਘ ਦਾਰਾਪੁਰ, ਚੌਧਰੀ ਸੁਖਰਾਜ ਸਿੰਘ, ਨਰਵਾਲ ਸਿੰਘ ਗੋਲਡੀ, ਗੁਰਮੇਲ ਸਿੰਘ ਬਾਹਲਾ, ਹੈਪੀ ਕੇਸੋਪੁਰ, ਮਾਸਟਰ ਕੁਲਦੀਪ ਸਿੰਘ, ਗੁਰਨਾਮ ਸਿੰਘ, ਮਾਸਟਰ ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।