Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੁਸ਼ਿਆਰਪੁਰ : ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 115 ਪਾਜੇਟਿਵ ਮਰੀਜ ਅਤੇ 01 ਮੌਤ

ਹੁਸ਼ਿਆਰਪੁਰ : ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 115 ਪਾਜੇਟਿਵ ਮਰੀਜ ਅਤੇ 01 ਮੌਤ

ਹੁਸ਼ਿਆਰਪੁਰ 13 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2396 ਨਵੇਂ ਸੈਪਲ ਲੈਣ ਨਾਲ ਅਤੇ 1445 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 115 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 30298 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2253 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 32551 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1019779 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 985897 ਸੈਪਲ ਨੈਗਟਿਵ ਹਨ । ਜਦ ਕਿ 5391 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1003 ਹੈ । ਐਕਟਿਵ ਕੇਸਾ ਦੀ ਗਿਣਤੀ 1410 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30138 ਹੈ ।

Death Details:

73 year male residence of Block Tanda died at MH Jalandhar