Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਥਾਣਾ ਗੜ੍ਹਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ 

ਥਾਣਾ ਗੜ੍ਹਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ 

ਗੜ੍ਹਦੀਵਾਲਾ 13 ਜਨਵਰੀ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ) : ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਦੇ ਨਾਲ ਹੀ ਥਾਣਾ ਗੜ੍ਹਦੀਵਾਲਾ ਦੇ ਐਸ ਐਚ ਓ ਬਲਵਿੰਦਰ ਸਿੰਘ ਨੇ ਆਪਣੇ ਸਾਥੀ ਕਰਮਚਾਰੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਸਮੂਹ ਸਟਾਫ ਨੇ ਅੱਗ ਚ ਅਹੁਤੀਆਂ ਪਾ ਕੇ ਲੋਹੜੀ ਤਿਉਹਾਰ ਦੀ ਰੀਤ ਨੂੰ ਨਿਭਾਇਆ। ਇਸ ਮੌਕੇ ਤੇ ਸੰਦੇਸ਼ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਚਾਇਨਾ ਡੋਰ ਦਾ ਪ੍ਰਯੋਗ ਕਰਨ ਲਈ ਸਖਤ ਮਨਾਹੀ ਕੀਤੀ। ਉਨ੍ਹਾਂ ਕਿਹਾ ਕਿ ਕਿ ਚਾਇਨਾ ਡੋਰ ਵੇਚਣ ਅਤੇ ਖਰੀਦ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਅੰਤ ਵਿਚ ਉਨ੍ਹਾਂ ਸਾਰਿਆਂ ਨੂੰ ਲੋਹੜੀ ਅਤੇ ਮਾਘੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਥਾਣਾ ਮੁਖੀ ਸਮੇਤ ਸਬ ਇੰਸਪੈਕਟਰ ਸਤਪਾਲ ਸਿੰਘ ਜਲੋਟਾ, ਸਬ ਇੰਸਪੈਕਟਰ ਪਰਮਿੰਦਰ ਸਿੰਘ, ਏ ਐਸ ਆਈ ਅਨਿਲ ਕੁਮਾਰ, ਮੁੰਸ਼ੀ ਅਜੇ ਕੁਮਾਰ, ਕਮਲਜੀਤ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ ਸਰਬਜੀਤ ਸਿੰਘ ਬਲਬੀਰ ਸਿੰਘ, ਮੁਖਤਿਆਰ ਸਿੰਘ, ਗੌਰਵ ਸੋਂਖਲਾ, ਮਹੇਸ਼ ਸ਼ਰਮਾ, ਲੇਡੀ ਕਾਂਸਟੇਬਲ ਸ਼ਕੀਨਾ, ਨਵਜੋਤ ਕੌਰ, ਹਰਵਿੰਦਰ ਕੌਰ, ਦੀਕਸ਼ਾ ਆਦਿ ਸਮੇਤ ਪੁਲਸ ਦੇ ਹੋਰ ਮੁਲਾਜ਼ਮ ਹਾਜਰ ਸਨ।