ਹੁਸ਼ਿਆਰਪੁਰ 14 ਜਨਵਰੀ (ਬਿਊਰੋ) : ਅੱਜ ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2456 ਨਵੇਂ ਸੈਪਲ ਲੈਣ ਨਾਲ ਅਤੇ 2779 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 462 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 30737 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2276 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 33013 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1022269 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 988175 ਸੈਪਲ ਨੈਗਟਿਵ ਹਨ । ਜਦ ਕਿ 5164 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1005 ਹੈ । ਐਕਟਿਵ ਕੇਸਾ ਦੀ ਗਿਣਤੀ 1776 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30232 ਹੈ ।
ਹੁਸ਼ਿਆਰਪੁਰ : ਅੱਜ ਜਿਲੇ ‘ਚ ਆਏ ਕੋਵਿਡ-19 ਦੇ 462 ਪਾਜੇਟਿਵ ਮਰੀਜ ਅਤੇ 02 ਮੌਤਾਂ
- Post published:January 14, 2022
You Might Also Like
*ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ*
ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ਯੂਨੀਸਿਸ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਸੈਮੀਨਾਰ ਆਯੋਜਿਤ
ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ







