Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹਰਨੀਤ ਸਿੰਘ ਕੰਗ ਆਮ ਆਦਮੀ ਪਾਰਟੀ ਦੇ ਯੂਥ ਸਰਕਲ ਪ੍ਰਧਾਨ ਨਿਯੁਕਤ

ਹਰਨੀਤ ਸਿੰਘ ਕੰਗ ਆਮ ਆਦਮੀ ਪਾਰਟੀ ਦੇ ਯੂਥ ਸਰਕਲ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ 14 ਜਨਵਰੀ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੀਟਿੰਗ ਵਿੱਚ ਪਾਰਟੀ ਨੇ ਯੂਥ ਵਰਗ ਨੂੰ ਹੋਰ ਮਜਬੂਤ ਕਰਨ ਲਈ ਹਰਨੀਤ ਸਿੰਘ ਕੰਗ ਨੂੰ ਯੂਥ ਸਰਕਲ ਪ੍ਰਧਾਨ ਰਮਦਾਸਪੁਰ ਨਿਯੁਕਤ ਕੀਤਾ ਗਿਆ ਨਿਯੁਕਤ।ਇਸ ਮੌਕੇ ਤੇ ਨਵ ਨਿਯੁਕਤ ਸਰਕਲ ਪ੍ਰਧਾਨ ਨੂੰ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਨਵ ਨਿਯੁਕਤ ਸਰਕਲ ਪ੍ਰਧਾਨ ਰਮਦਾਸਪੁਰ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਉਹ ਦਿਨ-ਰਾਤ ਇਕ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਸ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਉਂਕਾਰ ਸਿੰਘ ਰਮਦਾਸਪੁਰ, ਨਵਜੋਤ ਸਿੰਘ ਸਮੇਤ ਪਾਰਟੀ ਦੇ ਹੋਰ ਵਰਕਰ ਹਾਜ਼ਰ ਸਨ।