Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਹੁਸ਼ਿਆਰਪੁਰ : ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 312 ਪਾਜੇਟਿਵ ਮਰੀਜ ਅਤੇ 02 ਮੌਤਾਂ

ਹੁਸ਼ਿਆਰਪੁਰ : ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 312 ਪਾਜੇਟਿਵ ਮਰੀਜ ਅਤੇ 02 ਮੌਤਾਂ

ਹੁਸ਼ਿਆਰਪੁਰ 15 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2645 ਨਵੇਂ ਸੈਪਲ ਲੈਣ ਨਾਲ ਅਤੇ 2600 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 312 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 31033 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2292 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 33325 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1024914 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 990449 ਸੈਪਲ ਨੈਗਟਿਵ ਹਨ । ਜਦ ਕਿ 5207 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1007 ਹੈ । ਐਕਟਿਵ ਕੇਸਾ ਦੀ ਗਿਣਤੀ 1973 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30345 ਹੈ ।

Death Details:

(A) 52 year female residence of URBAN Hoshiarpur died at IVY Hospital HSP

(B) 86 year female residence of Block Mukerian died at Capitol JAL

error: copy content is like crime its probhihated