Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ALERT.. ਹੁਸ਼ਿਆਰਪੁਰ : ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 226 ਪਾਜੇਟਿਵ ਮਰੀਜ ਅਤੇ 01 ਮੌਤ

ALERT.. ਹੁਸ਼ਿਆਰਪੁਰ : ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 226 ਪਾਜੇਟਿਵ ਮਰੀਜ ਅਤੇ 01 ਮੌਤ

ਹੁਸ਼ਿਆਰਪੁਰ 16 ਜਨਵਰੀ (ਬਿਊਰੋ ) :  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1737 ਨਵੇਂ ਸੈਪਲ ਲੈਣ ਨਾਲ ਅਤੇ 1610 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 226 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਵੀ ਹੋਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 31203 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2348 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 33551 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1026651 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 991663 ਸੈਪਲ ਨੈਗਟਿਵ ਹਨ । ਜਦ ਕਿ 5448 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1008 ਹੈ । ਐਕਟਿਵ ਕੇਸਾ ਦੀ ਗਿਣਤੀ 2061 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30482 ਹੈ ।

Death Details:

(A) 50 year male residence of Block Dasuya died at IVY Civil Hospital Hoshiarpur

error: copy content is like crime its probhihated