Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ALERT… ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 542 ਪਾਜੇਟਿਵ ਮਰੀਜ ਆਏ ਅਤੇ 02 ਮੌਤਾਂ ਹੋਈਆਂ

ALERT… ਅੱਜ ਜ਼ਿਲ੍ਹੇ ‘ਚ ਕੋਵਿਡ-19 ਦੇ 542 ਪਾਜੇਟਿਵ ਮਰੀਜ ਆਏ ਅਤੇ 02 ਮੌਤਾਂ ਹੋਈਆਂ

ਹੁਸ਼ਿਆਰਪੁਰ 17 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3170 ਨਵੇਂ ਸੈਪਲ ਲੈਣ ਨਾਲ ਅਤੇ 2912 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 542 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 31722 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2371 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 34093 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1029821 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 994063 ਸੈਪਲ ਨੈਗਟਿਵ ਹਨ । ਜਦ ਕਿ 5843 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1010 ਹੈ । ਐਕਟਿਵ ਕੇਸਾ ਦੀ ਗਿਣਤੀ 2421 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 30662 ਹੈ ।

Death Details:

(A) 42 year male residence of URBAN Hoshiarpur died at IVY Hospital HSP

(B) 79 year female residence of URBAN Hoshiarpur died at IVY Hospital HSN

error: copy content is like crime its probhihated