Prime Punjab Times

Latest news
ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ
ADVERTISEMENT
You are currently viewing ਹਰਵਿੰਦਰ ਸਿੰਘ ਸਮਰਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਹਰਵਿੰਦਰ ਸਿੰਘ ਸਮਰਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਗੜ੍ਹਦੀਵਾਲਾ 18 ਜਨਵਰੀ (ਚੌਧਰੀ) : ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਹੰਸ ਸਿੰਘ ਰੋਮਾਣਾ ਨੇ ਹਰਵਿੰਦਰ ਸਿੰਘ ਸਮਰਾ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਹਰਵਿੰਦਰ ਸਿੰਘ ਸਮਰਾ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਹਰਵਿੰਦਰ ਸਿੰਘ ਸਮਰਾ ਨੇ ਪਾਰਟੀ ਪ੍ਰਧਾਨ ਸ, ਸੁਖਬੀਰ ਸਿੰਘ ਬਾਦਲ , ਸ ਬਿਕਰਮ ਸਿੰਘ ਮਜੀਠੀਆ, ਕੌਮੀ ਪ੍ਰਧਾਨ ਸ ਪਰਮਹੰਸ ਸਿੰਘ ਬੰਟੀ ਰੋਮਾਣਾ , ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ ਜਤਿੰਦਰ ਸਿੰਘ ਲਾਲੀ ਬਾਜਵਾ , ਜ਼ਿਲਾ ਪ੍ਰਧਾਨ ਯੂਥ ਸ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਹਲਕਾ ਇੰਚਾਰਜ ਉੜਮੁੜ ਸ ਅਰਵਿੰਦਰ ਸਿੰਘ ਰਸੂਲਪੁਰ ,ਸ ਸਰਬਜੋਤ ਸਿੰਘ ਸਾਬੀ, ਸ ਲਖਵਿੰਦਰ ਸਿੰਘ ਲੱਖੀ , ਸ ਕਮਲਜੀਤ ਸਿੰਘ ਕੁਲਾਰ , ਗੁਰਸ਼ਮਿੰਦਰ ਸਿੰਘ ਰੰਮੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਹੋਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਸ ਇਕਬਾਲ ਸਿੰਘ ਜੌਹਲ ਜ਼ਿਲਾ ਮੀਤ ਪ੍ਰਧਾਨ ਸ਼ੁਭਮ ਸਹੋਤਾ, ਕੁਲਦੀਪ ਸਿੰਘ ਲਾਡੀ ਬੁੱਟਰ,ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ,ਸਰਕਲ ਪ੍ਰਧਾਨ ਬਲਵਿੰਦਰ ਸਿੰਘ ਚਿੱਪੜਾ ,ਲਖਵਿੰਦਰ ਸਿੰਘ ਠੱਕਰ ਸੰਤ ਸਿੰਘ ਜੰਡੋਰ,ਮਨਪ੍ਰੀਤ ਸਿੰਘ ਰੰਧਾਵਾ ਨੇ ਹਰਵਿੰਦਰ ਸਿੰਘ ਸਮਰਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾਂ ਮਿਹਨਤੀ ਵਰਕਰਾਂ ਦਾ ਸਨਮਾਨ ਕਰਦਾ ਹੈ ।

error: copy content is like crime its probhihated