Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing *ਅਕਾਲੀ ਬਸਪਾ ਗਠਜੋੜ ਨੂੰ ਵੱਡਾ ਝਟਕਾ,ਮੌਜੂਦਾ ਸੰਮਤੀ ਮੈਂਬਰ ਨੇ ਆਪਣੇ ਸਾਥੀਆਂ ਸਮੇਤ ਮਨਜੀਤ ਦਸੂਹਾ ਦੇ ਹੱਕ ‘ਚ ਸਮਰਥਨ ਦੇਣ ਦਾ ਕੀਤਾ ਐਲਾਨ *

*ਅਕਾਲੀ ਬਸਪਾ ਗਠਜੋੜ ਨੂੰ ਵੱਡਾ ਝਟਕਾ,ਮੌਜੂਦਾ ਸੰਮਤੀ ਮੈਂਬਰ ਨੇ ਆਪਣੇ ਸਾਥੀਆਂ ਸਮੇਤ ਮਨਜੀਤ ਦਸੂਹਾ ਦੇ ਹੱਕ ‘ਚ ਸਮਰਥਨ ਦੇਣ ਦਾ ਕੀਤਾ ਐਲਾਨ *

ਗੜ੍ਹਦੀਵਾਲਾ 18 ਜਨਵਰੀ (ਚੌਧਰੀ) : ਹਲਕਾ ਟਾਂਡਾ ਵਿੱਚ ਅਕਾਲੀ ਬਸਪਾ ਗਠਜੋੜ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੌਜੂਦਾ ਸੰਮਤੀ ਮੈਂਬਰ ਸੁਨੀਤਾ ਰਾਣੀ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਸਾਬਕਾ ਸੰਸਦੀ ਸਕੱਤਰ ਦੇਸ਼ਰਾਜ ਸਿੰਘ ਧੁੱਗਾ ਦੀ ਪ੍ਰੇਰਨਾ ਸਦਕਾ ਸ਼ਾਮਿਲ ਹੋਈ ਬੀਬੀ ਸੁਨੀਤਾ ਰਾਣੀ ਬਲਾਕ ਸੰਮਤੀ ਚੋਣਾਂ ਦੌਰਾਨ ਆਪਣੇ ਵਿਰੋਧੀ ਪਾਰਟੀ ਤੋਂ ਵੱਡੇ ਫ਼ਰਕ ਨਾਲ ਜੇਤੂ ਰਹੇ ਸਨ। ਜਥੇਦਾਰ ਦੇਸ਼ਰਾਜ ਸਿੰਘ ਧੁੱਗਾ ਨੇ ਕਿਹਾ ਕਿ ਬੀਬੀ ਸੁਨੀਤਾ ਰਾਣੀ ਬਹੁਤ ਮਿਹਨਤੀ ਆਗੂ ਹੈ ਤੇ ਉਹ ਹਲਕੇ ਵਿਚ ਮਨਜੀਤ ਸਿੰਘ ਦਸੂਹਾ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਸ਼ਾਮਿਲ ਹੋਏ ਬੀਬੀ ਸੁਨੀਤਾ ਰਾਣੀ ,ਈਸ਼ਵਰ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਰਾਮ ਸਿੰਘ, ਬਲਕਾਰ ਸਿੰਘ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਤੇ ਕਿਹਾ ਕਿ ਲੋਕ ਕਾਂਗਰਸ ਤੇ ਅਕਾਲੀ ਬਸਪਾ ਗਠਜੋੜ ਤੋਂ ਤੰਗ ਆ ਕੇ ਆਪ ਮੂਹਰੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋ ਰਹੇ ਹਨ। ਜਿਹਨਾ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਮਨਜੀਤ ਦਸੂਹਾ ਨਾਲ ਸੁਖਵਿੰਦਰ ਸਿੰਘ ਮੂਨਕ ਤੇ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ ।