Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਘਿਓ ਦੇ ਟੀਨ ਚੌਰੀ ਕਰਕੇ ਹੋਏ ਫਰਾਰ

ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਘਿਓ ਦੇ ਟੀਨ ਚੌਰੀ ਕਰਕੇ ਹੋਏ ਫਰਾਰ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਇਲਾਕਾ ਬੀਤ ਦੇ ਅੱਡਾ ਹੈਬੋਵਾਲ ਤੋਂ ਇੱਕ ਕਰਿਆਨੇ ਦੀ ਦੁਕਾਨ ਵਿੱਚੋਂ ਚੋਰ ਘਿਓ ਦੇ ਤਿੰਨ ਟੀਨ ਲੈਕੇ ਫਰਾਰ ਹੋ ਗਏ, ਪਰ ਪੈਣ ਤੇ ਪਿਛਾ ਕਰਨ ਤੇ ਘੇਰਾ ਪਾਉਣ ਤੋਂ ਬਾਅਦ ਚੋਰ ਮੋਟਰਸਾਇਕਲ ਤੇ ਟੀਨ ਛੱਡਕੇ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਦੁਕਾਨਦਾਰ ਗੁਰੂਦੱਤ ਸ਼ਰਮਾਂ ਨੇ ਦਸਿਆ ਕਿ ਪਹਿਲਾਂ ਕਥਿਤ ਦੋਸ਼ੀਆਂ ਨੇ ਮੇਰੇ ਕੋਲੋਂ ਸਮਾਨ ਲਿਆ ਅਤੇ ਜਦੋਂ ਮੈਂ ਹੋਰ ਗਾਹਕ ਨੂੰ ਸਮਾਨ ਦੇ ਰਿਹਾ ਸੀ ਦਾ ਮੌਕਾ ਦੇਖਕੇ ਚੋਰ ਨਾਲ ਦੀ ਦੁਕਾਨ ਵਿੱਚੋਂ 3ਟੀਨ ਮੋਟਰਸਾਇਕਲ ਤੇ ਫਰਾਰ ਹੋ ਗਏ। ਰੌਲਾ ਪੈਣ ਤੇ ਮੈਂ ਤੇ ਮੇਰੇ ਨਾਲ ਹੋਰ ਨੌਜਵਾਨਾਂ ਨੇ ਚੋਰਾ ਦਾ ਪਿੱਛਾ ਕੀਤਾ ਅਤੇ ਟੱਬਾਂ ਨਜ਼ਦੀਕ ਚੋਰਾ ਨੇ ਘੇਰਾ ਪੈਣ ਤੇ ਮੋਟਰਸਾਇਕਲ ਤੇ ਘਿਓ ਦੇ ਟੀਨ ਛੱਡਕੇ ਜੰਗਲ ਵੱਲ ਨੂੰ ਫਰਾਰ ਹੋ ਗਏ। ਜਿਸ ਵਾਰੇ ਮੈਂ ਪੁਲਿਸ ਨੂੰ ਇਤਲਾਹ ਦੇ ਦਿੱਤੀ ਹੈ।

error: copy content is like crime its probhihated