Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing *ਦਸੂਹਾ ਦੀ ਚੋਣ ਮੁਹਿੰਮ ਨੂੰ ਪਿੰਡ ਕਢਾਲੀਆਂ ਵਿਖੇ ਮਿਲਿਆ ਵੱਡਾ ਸਮਰਥਨ*

*ਦਸੂਹਾ ਦੀ ਚੋਣ ਮੁਹਿੰਮ ਨੂੰ ਪਿੰਡ ਕਢਾਲੀਆਂ ਵਿਖੇ ਮਿਲਿਆ ਵੱਡਾ ਸਮਰਥਨ*

ਗੜ੍ਹਦੀਵਾਲਾ 23 ਜਨਵਰੀ (ਚੌਧਰੀ) : ਪੰਜਾਬ ਦੀ ਦੁਸ਼ਮਣ ਜਮਾਤ ਕਾਂਗਰਸ ਪਾਰਟੀ ਨੇ ਸਿਰਫ ਆਪਣੀਆਂ ਜੇਬਾਂ ਭਰਨ ਤੋਂ ਇਲਾਵਾ ਆਪਣੇ ਪਿੱਠੂਆਂ ਨੂੰ ਵੀ ਸਰਕਾਰ ਦਾ ਲਾਭ ਉਠਾਇਆ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਟਾਂਡਾ ਤੋਂ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੇ ਪਿੰਡ ਕਢਾਲੀਆਂ ਵਿਖੇ ਪਿੰਡ ਵਾਸੀਆਂ ਤੋਂ ਸੰਦੀਪ ਸਿੰਘ ਗੋਲਡੀ ਦੀ ਪ੍ਰੇਰਨਾ ਸਦਕਾ ਮਿਲੇ ਸਮਰਥਨ ਦੌਰਾਨ ਕੀਤਾ। ਇਸ ਮੌਕੇ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ,ਬਾਦਲ ਤੇ ਆਪ ਵਰਕਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋ ਰਹੇ ਹਨ। ਮਨਜੀਤ ਦਸੂਹਾ ਨੇ ਸਮੂਹ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਹਨਾਂ ਦਾ ਵਿਸ਼ਵਾਸ ਟੁੱਟਣ ਨਹੀਂ ਦੇਣਗੇ ਅਤੇ ਹਰ ਕਾਰਜ ਨੂੰ ਪਹਿਲ ਦੇ ਅਧਾਰ ਤੇ ਕਰਨਗੇ।ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਦਸੂਹਾ ਸਾਬ ਦੀ ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਹਨ ਤੇ ਉਹ ਉਹਨਾਂ ਦੀ ਚੋਣ ਮੁਹਿੰਮ ਵਿੱਚ ਪੂਰੀ ਵਾਹ ਲਾਉਣਗੇ। ਇਸ ਮੌਕੇ ਸੁਰਿੰਦਰ ਜਾਜਾ, ਜਗਤਾਰ ਸਿੰਘ ਬੁਰਾਲਾ, ਮਨਜੀਤ ਸਿੰਘ ਰੌਬੀ, ਸੁਖਦੇਵ ਸਿੰਘ ਆੜ੍ਹਤੀ, ਸੁਰਜੀਤ ਸਿੰਘ, ਕੁਲਦੀਪ ਸਿੰਘ, ਰਣਵੀਰ ਸਿੰਘ, ਜਸਵਿੰਦਰ ਸਿੰਘ, ਬਚਿੱਤਰ ਸਿੰਘ, ਬਖਸ਼ੀਸ਼ ਸਿੰਘ, ਬਲਵਿੰਦਰ ਸਿੰਘ, ਦੀਦਾਰ ਸਿੰਘ, ਚਰਨਜੀਤ ਸਿੰਘ, ਕਰਨ ਗਿੱਲ, ਸਤੀਸ਼ ਕੁਮਾਰ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।