ਗੜ੍ਹਦੀਵਾਲਾ 24 ਜਨਵਰੀ (ਪ੍ਰਦੀਪ ਸ਼ਰਮਾ) : ਪ੍ਰੈਸ ਨੂੰ ਜਾਣਕਾਰੀ ਦਿੰਦੀਆਂ ਇਜੀ: ਜੋਗਿੰਦਰ ਸਿੰਘ ਉੱਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿੰਡ ਗੜਦੀਵਾਲਾ ਨੇ ਦੱਸਿਆਂ ਕਿ 11 ਕੇ ਵੀ ਅਰਗੋਵਾਲ UPS ਫੀਡਰ ਤੇ ਮਹਿਕਮੇ ਦੇ ਕਰਮਚਾਰਿਆਂ ਦੁਆਰਾ ਮੈਨਟੀਨੈਸ / ਬਾਈਫਰਕੇਸ਼ਨ ਕਰਨ ਲਈ ਸਟਾਰ ਕੰਪਨੀ ਦੁਆਰਾ ਵਰਕ ਕੀਤਾ ਜਾਣਾ ਹੈ ਜਿਸ ਕਾਰਣ ਸਮਾਂ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਮਿਤੀ 25-01-2022 ਦਿਨ ਮੰਗਲਵਾਰ ਨੂੰ ਫੀਡਰ ਤੇ ਚੱਲਦੇ ਘਰਾਂ / ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ।
ਜਰੂਰੀ ਮੁਰੰਮਤ ਕਾਰਨ 25 ਜਨਵਰੀ ਨੂੰ ਬਿਜਲੀ ਸਪਲਾਈ ਬੰਦ ਰਹੇਗੀ
- Post published:January 24, 2022
You Might Also Like
ਜ਼ਿਲ੍ਹਾ ਸਿਹਤ ਅਫ਼ਸਰ ਨੇ 5 ਥਾਵਾਂ ਤੋਂ ਗੁੜ ਤੇ ਸ਼ੱਕਰ ਸਮੇਤ ਵੱਖ-ਵੱਖ ਵਸਤਾਂ ਦੇ ਲਏ 9 ਸੈਂਪਲ
ਉੱਘੇ ਸਮਾਜ ਸੇਵਕ ਚੌਧਰੀ ਗਿਆਨ ਸਿੰਘ ਦਾ ਜਨਮ ਦਿਨ ਮਨਾਇਆ ਗਿਆ
ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : SHO
ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਲਾਇਆ ਧਰਨਾ 22 ਵੇਂ ਦਿਨ ਵੀ ਜਾਰੀ








