Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨੌਜਵਾਨ ਦੀ ਲਾਸ਼ ਮਿਲਣ ਨਾਲ ਖੇਤਰ ‘ਚ ਸਹਿਮ ਦਾ ਮਾਹੌਲ

ਨੌਜਵਾਨ ਦੀ ਲਾਸ਼ ਮਿਲਣ ਨਾਲ ਖੇਤਰ ‘ਚ ਸਹਿਮ ਦਾ ਮਾਹੌਲ

ਗੜ੍ਹਸ਼ੰਕਰ 24 ਜਨਵਰੀ (ਅਸ਼ਵਨੀ ਸ਼ਰਮਾ) : ਬੀਣੇਵਾਲ ਬੀਤ ਵਿਖੇ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਹਿਮ ਦਾ ਮਾਹੌਲ ਬਣ ਗਿਆ, ਜਿਸ ਦੀ ਜਾਣਕਾਰੀ ਪੁਲਿਸ ਚੌਕੀ ਬੀਣੇਵਾਲ ਨੂੰ ਦਿੱਤੀ ਗਈ ਅਤੇ ਚੌਕੀ ਇੰਚਾਰਜ ਮਹਿੰਦਰ ਪਾਲ ਦੀ ਅਗਵਾਈ ਚ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਚ ਲੈ ਲਈ। ਚੌਕੀ ਇੰਚਾਰਜ ਏਐਸਆਈ ਮਹਿੰਦਰ ਪਾਲ ਨੇ ਦਸਿਆ ਲਾਸ਼ ਦੀ ਪਹਿਚਾਣ ਦੀਪ ਕੁਮਾਰ (38) ਪੁੱਤਰ ਪੇ੍ਮ ਚੰਦ ਵਾਸੀ ਦਿਆਪੁਰ ਥਾਣਾ ਨੰਗਲ ਵਜੋਂ ਹੋਈ ਹੈ। ਉਹਨਾਂ ਨੇ ਦਸਿਆ ਕਿ ਮਿ੍ਤਕ ਦੀ ਪਤਨੀ ਰਜਨੀ ਨੇ ਦਸਿਆ ਕਿ ਦੀਪ ਕੁਮਾਰ ਬਿਮਾਰ ਰਹਿਣ ਕਰਕੇ ਮਾਨਸਿਕ ਤੌਰ ਤੇ ਪੇ੍ਸ਼ਾਨ ਰਹਿੰਦਾ ਸੀ। ਪੁਲਿਸ ਨੇ ਮਿ੍ਤਕ ਦੀ ਪਤਨੀ ਦੇ ਬਿਆਨਾ ਤੇ 174 ਦੀ ਕਾਰਵਾਈ ਕਰਕੇ ਅਗਲੇਰੀ ਕਾਰਵਾਈ ਅਰੰਭ ਦਿਤੀ ਹੈ।