ਚੰਡੀਗੜ੍ਹ, 25 ਜਨਵਰੀ(PPT NEWS ) : ਮਾਂ ਹੁੰਦੀ ਏ ਮਾਂ ਦੁਨੀਆਂ ਵਾਲਿਓ ਸਮੇਤ ਹਜ਼ਾਰਾਂ ਗੀਤਾਂ ਦੇ ਰਚੇਤਾ ਪੰਜਾਬੀ ਦੇ ਉਘੇ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਦਿਹਾਂਤ ਹੋ ਗਿਆ। ਆਪਣੀ ਚੰਗੀ ਗੀਤਕਾਰੀ ਲਈ ਜਾਣੇ ਜਾਂਦੇ 82 ਸਾਲਾ ਦੇਵ ਥਰੀਕਿਆਂ ਵਾਲੇ ਨੇ ਅੱਜ ਸਵੇਰੇ ਕਰੀਬ 2.30 ਵਜੇ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 25 ਜਨਵਰੀ ਨੂੰ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਹੋਵੇਗਾ।
ਦੁਖਾਂਤ.. ਮਾਂ ਹੁੰਦੀ ਏ ਮਾਂ ਦੁਨੀਆਂ ਵਾਲਿਓ ਸਮੇਤ ਹਜ਼ਾਰਾਂ ਗੀਤਾਂ ਦੇ ਰਚੇਤਾ ਦੇਵ ਥਰੀਕੇ ਵਾਲਾ ਨਹੀਂ ਰਹੇ
- Post published:January 25, 2022
You Might Also Like
ਵੱਡੀ ਖਬਰ.. ਮੁਕੇਰੀਆਂ ਪੁਲਿਸ ਵੱਲੋ ਪੈਸੇ ਦੀ ਸੁਪਾਰੀ ਲੈ ਕੇ ਕਤਲ ਕਰਨ ਵਾਲੇ ਗੈਂਗ ਦੇ ਤਿੰਨ ਮੈਬਰ ਹਥਿਆਰਾਂ ਸਮੇਤ ਪੁਲਸ ਅੜਿੱਕੇ
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ 25 ਅਗਸਤ ਨੂੰ ਪਹੁੰਚੇਗੀ ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ
LATEST.. ਗੁਰਦੁਆਰਾ ਸ੍ਰੀ ਕਰਤਾਰਪੁਰ ਕਰਤਾਰਪੁਰ ਸਾਹਿਬ ਦੇ ਦਰਸ਼ਨ /-
ਪੰਜਾਬ ਪੁਲਿਸ ਵਿੱਚ ਤਰੱਕੀਆਂ – 70 ਇੰਸਪੈਕਟਰਾਂ ਨੂੰ ਡੀਐਸਪੀ ਵਜੋਂ ਤਰੱਕੀ – ਦੇਖੋ ਲਿਸਟ







