ਹੁਸ਼ਿਆਰਪੁਰ 26 ਜਨਵਰੀ (ਚੌਧਰੀ) : ਅੱਜ ਪੁਲਿਸ ਲਾਈਨ ਗਰਾਊਂਡ ਵਿਖੇ 37 ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਸ. ਦਲਜੀਤ ਸਿੰਘ ਗੜ੍ਹਦੀਵਾਲਾ ਡੀ ਐਮ ਸਪੋਰਟਸ ਜਿਲ੍ਹਾ ਹੁਸ਼ਿਆਰਪੁਰ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਵਲੋਂ ਗਣਤੰਤਰ ਦਿਵਸ ਮੌਕੇ ਸ.ਦਲਜੀਤ ਸਿੰਘ ਡੀ ਐਮ ਸਪੋਰਟਸ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ
- Post published:January 26, 2022
You Might Also Like
ਮਾਘੀ ਤੇ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ
ਦੁਕਾਨਾਂ ਦੇ ਸ਼ਟਰ ਤੋੜਨ ਵਾਲੇ ਗਰੋਹ ਦਾ ਪਰਦਾਫਾਸ਼, 2 ਕਾਬੂ
LATEST.. ਡਿਪਟੀ ਕਮਿਸ਼ਨਰ ਵਲੋਂ ਗ੍ਰਹਿ ਵਿਭਾਗ ਪੰਜਾਬ ਨੂੰ ਜ਼ਿਲ੍ਹੇ ਨਾਲ ਸਬੰਧਤ 20 ਵਿਅਕਤੀਆਂ ਦੀ ਸੂਚੀ ਭੇਜੀ
ਤੀਜੇ ਵਾਤਾਵਰਨ ਸੰਭਾਲ ਮੇਲੇ ‘ਚ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ : ਕੋਮਲ ਮਿੱਤਲ







