Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 73 ਵਾਂ ਗਣਤੰਤਰ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ 

73 ਵਾਂ ਗਣਤੰਤਰ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ 

ਗੜ੍ਹਦੀਵਾਲਾ 26 ਜਨਵਰੀ (ਚੌਧਰੀ ): 73 ਵਾਂ ਗਣਤੰਤਰ ਨਗਰ ਕੌਂਸਲ ਗੜ੍ਹਦੀਵਾਲਾ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ।  ਜਿਸ ਵਿੱਚ ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਅਤੇ ਵਾਇਸ ਪ੍ਰਧਾਨ ਐਡਵੋਕੇਟ ਸੰਦੀਪ ਜੈਨ ਨੇ ਸਾਂਝੇ ਤੌਰ ’ਤੇ ਝੰਡਾ ਲਹਿਰਾਇਆ।ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਲੋਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਈ.ਓ ਨਗਰ ਕੌਂਸਲ ਗੜ੍ਹਦੀਵਾਲਾ ਵਿਜੈ ਸਾਗਰ ਮਹਿਤਾ,ਯੂਧ ਬਲਾਕ ਪ੍ਰਧਾਨ ਅਚਿਨ ਸ਼ਰਮਾ,ਕੌਸਲਰ ਸਰੋਜ ਮਨਹਾਸ,ਕੌਂਸਲਰ ਸੁਦੇਸ਼ ਕੁਮਾਰ ਟੋਨੀ,ਕੌਂਸਲਰ ਕਮਲਜੀਤ ਕੌਰ,ਕੌਂਸਲਰ ਹਰਵਿੰਦਰ ਕੁਮਾਰ ਸੋਨੂ, ਕੌਂਸਲਰ ਅਨੁਰਾਧਾ ਸ਼ਰਮਾ, ਕੌਂਸਲਰ ਸੁਨੀਤਾ ਰਾਣੀ, ਕੌਂਸਲਰ ਬਲਵਿੰਦਰ ਪਾਲ ਬਿੱਲਾ, ਕੌਂਸਲਰ ਸੂਬੇਦਾਰ ਰੇਸ਼ਮ ਸਿੰਘ,ਪ੍ਰੋ ਕਰਨੈਲ ਸਿੰਘ ਕਲਸੀ, ਟੋਨੀ ਪੁਰੀ, ਅਜੀਤ ਕੁਮਾਰ ਘੁੱਕਾ, ਸੀਨੀਅਰ ਕਲਰਕ ਨਗਰ ਕੌਂਸਲ ਲਖਵੀਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।