Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਜੀਵ ਮਨਹਾਸ ਦੀ ਅਗਵਾਈ ਹੇਠ ਭਾਜਪਾ ਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਜੀਤ ਦਸੂਹਾ ਨੂੰ ਜਤਾਉਣ ਲਈ ਭਾਜਪਾ ਵਰਕਰਾਂ ਲਿਆ ਸੰਕਲਪ

ਸੰਜੀਵ ਮਨਹਾਸ ਦੀ ਅਗਵਾਈ ਹੇਠ ਭਾਜਪਾ ਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਜੀਤ ਦਸੂਹਾ ਨੂੰ ਜਤਾਉਣ ਲਈ ਭਾਜਪਾ ਵਰਕਰਾਂ ਲਿਆ ਸੰਕਲਪ

ਗੜ੍ਹਦੀਵਾਲਾ 26 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) : ਅੱਜ ਭਾਜਪਾ ਜਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਭੰਬੋਵਾਲ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਭਾਜਪਾ ਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।ਇਸ ਮੌਕੇ ਭਾਜਪਾ ਵਰਕਰਾਂ ਨੇ ਮਨਜੀਤ ਦਸੂਹਾ ਨੂੰ ਜਤਾਉਣ ਲਈ ਸੰਕਲਪ ਲਿਆ।ਇਸ ਮੌਕੇ ਸੰਜੀਵ ਮਨਹਾਸ ਨੇ ਪਾਰਟੀ ਵਰਕਰਾਂ ਨਾਲ਼ ਗਲਵਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਨੇ ਝੂਠੇ ਐਲਾਨ ਕਰਕੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ ਹੈ।ਉਹਨਾ ਕਿਹਾ ਕੇ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਤਸਲੀਆ ਦੇ ਕੇ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰੇ।ਇਸ ਮੋਕੇ ਭਾਜਪਾ ਤੇ ਸੰਯੁਕਤ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਜੀਤ ਦਸੂਹਾ ਨੇ ਕਿਹਾ ਕੇ ਉਨ੍ਹਾਂ ਦੀ ਸੋਚ ਲੋਕਾਂ ਦੀ ਸੇਵਾ ਕਰਨ ਦੀ ਹੈ।ਜੇਕਰ ਜਨਤਾ ਉਨ੍ਹਾਂ ਨੂੰ ਮੌਕਾ ਦਿੰਦੀ ਹੈ ਤਾਂ ਉਹ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਣਗੇ।ਇਸ ਮੌਕੇ ਮੰਡਲ ਪ੍ਰਧਾਨ ਗੁਰਵਿੰਦਰ ਸਿੰਘ, ਕੈਪਟਨ ਕਰਨ ਸਿੰਘ,ਸ਼ਿਵ ਦਿਆਲ ਸਾਬਕਾ ਕੌਂਸਲਰ,ਯੋਗੇਸ਼ ਸਪਰਾ ਯੁਵਾ ਮੋਰਚਾ ਜਿਲਾਪ੍ਰਧਾਨ,ਯੁਵਾ ਮੋਰਚਾ ਜਿਲਾ ਵਾਇਸ ਪ੍ਰਧਾਨ ਹਿਤਿਨ ਪੁਰੀ, ਸ਼ਹਿਰਿ ਪ੍ਰਧਾਨ ਗੋਪਾਲ ਏਰੀ ,ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਮੂਨਕ,ਜਵਾਹਰ ਖੁਰਾਣਾ,ਸੁਰਿੰਦਰ ਜਾਜਾ,ਸੰਮਤੀ ਮੈਂਬਰ ਅੰਕੁਸ਼ ਪੰਡਿਤ,ਸੰਮਤੀ ਮੈਂਬਰ ਇੰਦੂ ਬਾਲਾ,ਕੈਪਟਨ ਕਪੂਰ ਸਿੰਘ,ਨਰੇਸ਼ ਡਡਵਾਲ,ਸਰਪੰਚ ਮੁਨੀਸ਼ ਸ਼ਰਮਾ,ਕਾਬਲ ਸਿੰਘ, ਮੰਗਲ ਸਿੰਘ,ਰੇਸ਼ਮ ਸਿੰਘ,ਸ਼ਹਿਰੀ ਮਹਾਸਚਿਵ ਗਗਨ ਕੌਸ਼ਲ,ਭਾਜਪਾ ਆਗੂ ਪਵਨ ਗੁਪਤਾ,ਕੈਪਟਨ ਸਰੂਪ ਸਿੰਘ ਵਿਜੇ ਸਿੰਘ,ਸੁੰਦਰ ਸ਼ਰਮਾ,ਆਦਿ ਹਾਜਰ ਸਨ।