Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ,ਗੜ੍ਹਦੀਵਾਲਾ ਵਿਖੇ ਆਨ-ਲਾਈਨ ਪੋਸਟਰ ਮੇਕਿੰਗ ਮੁਕਾਬਲਾ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ,ਗੜ੍ਹਦੀਵਾਲਾ ਵਿਖੇ ਆਨ-ਲਾਈਨ ਪੋਸਟਰ ਮੇਕਿੰਗ ਮੁਕਾਬਲਾ

ਗੜ੍ਹਦੀਵਾਲਾ 26 ਜਨਵਰੀ (ਚੌਧਰੀ) : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਅਤੇ ਸਕੂਲ ਇੰਚਾਰਜ ਅਰਚਨਾ ਠਾਕੁਰ ਦੀ ਯੋਗ ਅਗਵਾਈ ਵਿੱਚ ਗਣਤੰਤਰਤਾ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ ਦਾ ਆਨ-ਲਾਈਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਸੁਨੰਦਾ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ ਸਥਾਨ ਤੇ ਹਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਿਦਆਰਥੀਆਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਿਦਆਅਥੀਆਂ ਨੂੰ ਵਧਾਈ ਦਿੱਤੀ।