Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਵਾਂਗੇ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਵਾਂਗੇ : ਚੌਧਰੀ ਰਾਜਵਿੰਦਰ ਸਿੰਘ ਰਾਜਾ 

ਗੜ੍ਹਦੀਵਾਲਾ 27 ਜਨਵਰੀ (ਚੌਧਰੀ) : ਹਲਕਾ ਉੜਮੁੜ ਟਾਂਡਾ ਤੋਂ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਵਾਂਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਾਰਟੀ ਦੇ ਜਿਲਾ ਯੂਥ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਇਸ ਵਾਰ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਰਿਵਾਇਤੀ ਪਾਰਟੀਆਂ ਪੰਜਾਬ ਦੀ ਭੋਲੀ ਭਾਲੀ ਜਨਤਾ ਨੂੰ ਗਲੀਆਂ ਨਾਲੀਆਂ ਤੱਕ ਹੀ ਸੀਮਤ ਰੱਖਿਆ ਹੈ। ਉਨ੍ਹਾਂ ਕਿਹਾ ਇਨਾਂ ਰਵਾਇਤੀ ਪਾਰਟੀ ਦੀ ਚੰਗੀ ਸੋਚ ਸਦਕਾ ਪੰਜਾਬ ਭ੍ਰਿਸ਼ਟਾਚਾਰ , ਮਹਿੰਗਾਈ ਅਤੇ ਬੇਰੁਜ਼ਗਾਰ ਗਾਰੀ ਵਿੱਚ ਇੱਕ ਨੰਬਰ ਤੇ ਆ ਗਿਆ ਹੈ। ਪੰਜਾਬ ਦੀ ਜਨਤਾ ਨੂੰ ਚੁਫੇਰਿਓਂ ਹੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਪੰਜਾਬ ਦੀ ਜਨਤਾ ਹੁਣ ਇਨ੍ਹਾਂ ਰਿਵਾਇਤੀ ਪਾਰਟੀਆਂ ਦੀਆਂ ਚਾਲਾਂ ਨੂੰ ਸਮਝ ਚੁੱਕੀ ਹੈ। ਇਸੇ ਕਰਕੇ ਇਸ ਵਾਰ ਪੰਜਾਬ ਦੀ ਜਨਤਾ ਨੇ ਵੱਡਾ ਉਲਟਫੇਰ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੰਨ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦਿੱਤਾ ਜਾਵੇਗਾ।