Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਕੰਡੀ ਇਲਾਕੇ ‘ਚ ਵੀ ਲਖਵਿੰਦਰ ਲੱਖੀ ਨੂੰ ਮਿਲ ਰਹੇ ਭਾਰੀ ਸਮਰਥਨ ਨੂੰ ਦੇਖ, ਵਿਰੋਧੀ ਉਮੀਦਵਾਰਾਂ ਦੇ ਹੋਸ਼ ਉੱਡੇ : ਵਿਵੇਕ ਗੁਪਤਾ

ਕੰਡੀ ਇਲਾਕੇ ‘ਚ ਵੀ ਲਖਵਿੰਦਰ ਲੱਖੀ ਨੂੰ ਮਿਲ ਰਹੇ ਭਾਰੀ ਸਮਰਥਨ ਨੂੰ ਦੇਖ, ਵਿਰੋਧੀ ਉਮੀਦਵਾਰਾਂ ਦੇ ਹੋਸ਼ ਉੱਡੇ : ਵਿਵੇਕ ਗੁਪਤਾ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ) ਹਲਕਾ ਟਾਂਡਾ ਤੋਂ ਬਸਪਾ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਰਦਾਰ ਲਖਵਿੰਦਰ ਸਿੰਘ ਲੱਖੀ ਦੀ ਪੂਰੇ ਹਲਕੇ ਦੇ ਨਾਲ ਨਾਲ ਕੰਡੀ ਖੇਤਰਾਂ ਵਿਚ ਚੜਤ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਵੀ ਹੋਸ਼ ਉੱਡ ਗਏ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਗੜ੍ਹਦੀਵਾਲਾ ਦੇ ਸ਼ਹਿਰੀ ਪ੍ਰਧਾਨ ਵਿਵੇਕ ਗੁਪਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੁਰੇ ਹਲਕੇ ਵਿਚ ਲਖਵਿੰਦਰ ਲੱਖੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਜਿਸਦੇ ਵਿੱਚ ਖਾਸਕਰ ਕੰਡੀ ਖੇਤਰ ਚ ਵੀ ਲੋਕਾਂ ਦਾ ਰੁਝਾਨ ਇਸ ਵਾਰ ਅਕਾਲੀ ਦਲ ਬਸਪਾ ਗਠਜੋੜ ਦੇ ਵਲ ਹੀ ਹੈ । ਉਨ੍ਹਾਂ ਕਿਹਾ ਕਿ ਇੱਕਲਾ ਸਾਡੇ ਹਲਕੇ ਚ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਗਾਂ ਨੇ ਮਿੱਥ ਲਿਆ ਹੈ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਬਸਪਾ ਗਠਜੋੜ ਦੀ ਹੀ ਬਣਾਉਣੀ ਹੈ, ਕਿਊਕਿ ਬਾਕੀ ਪਾਰਟੀਆਂ ਦੇ ਝੁਠੇ ਲਾਰਿਆਂ ਪੰਜਾਬ ਦੀ ਜਨਤਾ ਨੇ ਦੇਖ ਲਏ ਹਨ ਅਤੇ ਹੁਣ ਉਹ ਇਸ ਬਾਰ ਧੋਖਾ ਨਹੀਂ ਖਾਣਾ ਚਾਹੁੰਦੇ ।