31 ਜਨਵਰੀ (ਅਸ਼ਵਨੀ ਸ਼ਰਮਾ) : ਅੱਜ ਨਜਦੀਕ ਪੈਦੇ ਪਿੰਡ ਰੋੜਮਜਾਰਾ ਦੇ ਇੱਕ ਖੇਤ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਨ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ । ਮੌਕੇ ਤੇ ਰਾਹਗੀਰਾਂ ਨੇ ਇਸ ਦੀ ਸੂਚਨਾ ਥਾਣਾ ਗੜ੍ਹਸ਼ੰਕਰ ਨੂੰ ਦਿੱਤੀ ਤੇ ਸਬ ਇਸ਼ਪੈਕਟਰ ਰਾਕੇਸ਼ ਕੁਮਾਰ ਪੁਲਿਸ ਪਾਰਟੀ ਨਾਲ ਘਟਨਾ ਵਾਲੀ ਥਾਂ ਤੇ ਪਹੁੰਚੇ। ਇਸ ਮੌਕੇ ਤੇ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਰਣਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਦਿਆਲਾ ਵਜੋਂ ਹੋਈ ਹੈ।ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦੀ ਅਤੇ ਅਗਲੇਰੀ ਕਾਰਵਾਈ ਅਰੰਭ ਦਿਤੀ ਹੈ।
ਵੱਡੀ ਖਬਰ.. ਗੰਨੇ ਦੇ ਖੇਤ ਚੋਂ ਨੌਜਵਾਨ ਦੀ ਮਿਲੀ ਲਾਸ਼,ਪੁਲਿਸ ਵਲੋਂ ਜਾਂਚ ਸ਼ੁਰੂ
- Post published:January 31, 2022
You Might Also Like
ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ
ਝਜਾਰੂ ਆਂਗਣਵਾੜੀ ਵਰਕਰਾਂ / ਹੈਲਪਰਾਂ ਨੇ ਪੇਸ਼ ਕੀਤੇ ਬਜਟ ਦੀਆਂ ਸਾੜੀਆਂ ਕਾਪੀਆਂ
ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ
ਦੋ ਐਕਟਿਵਾ ਦੀ ਆਪਸੀ ਜਬਰਦਸਤ ਟੱਕਰ ਹੋਣ ਨਾਲ ਇੱਕ ਦੀ ਮੌਕੇ ਤੇ ਮੌਤ








