Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing LATEST.. ਗੜ੍ਹਦੀਵਾਲਾ : ਚੋਣਾਂ ਦੇ ਮੱਦੇਨਜ਼ਰ ਸ਼ਹਿਰ ‘ਚ ਪੁਲਿਸ ਪ੍ਰਸ਼ਾਸਨ ਨੇ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਕੱਢਿਆ ਫਲੈਗ ਮਾਰਚ

LATEST.. ਗੜ੍ਹਦੀਵਾਲਾ : ਚੋਣਾਂ ਦੇ ਮੱਦੇਨਜ਼ਰ ਸ਼ਹਿਰ ‘ਚ ਪੁਲਿਸ ਪ੍ਰਸ਼ਾਸਨ ਨੇ ਸੀਮਾ ਸੁਰੱਖਿਆ ਬਲ ਦੇ ਸਹਿਯੋਗ ਨਾਲ ਕੱਢਿਆ ਫਲੈਗ ਮਾਰਚ

ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਡੀ.ਐਸ.ਪੀ ਰਾਜ ਕੁਮਾਰ 
ਗੜ੍ਹਦੀਵਾਲਾ 1 ਫਰਵਰੀ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ ) : ਰਾਜ ਵਿੱਚ ਵਿਧਾਨ ਸਭਾ ਚੋਣਾਂ ਨੂੰ ਪੂਰੀ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵੱਲੋਂ ਸੂਬੇ ਅੰਦਰ ਸੁਰੱਖਿਆ ਪ੍ਰਬੰਧਾਂ ਸਬੰਧੀ ਸਖ਼ਤ ਹਦਾਇਤਾਂ ਦੇ ਮੱਦੇਨਜ਼ਰ ਡੀ.ਐਸ.ਪੀ ਟਾਂਡਾ ਰਾਜ ਕੁਮਾਰ ਅਤੇ ਐਸ ਐਚ ਓ ਗੜ੍ਹਦੀਵਾਲਾ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸੀਮਾ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਗੜ੍ਹਦੀਵਾਲਾ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀ.ਐਸ.ਪੀ ਟਾਂਡਾ ਰਾਜ ਕੁਮਾਰ ਨੇ ਦੱਸਿਆ ਕਿ ਗੜ੍ਹਦੀਵਾਲਾ ਸ਼ਹਿਰ ਦੇ ਆਸ-ਪਾਸ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੱਡੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।  ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।  ਇਸ ਮੌਕੇ ਐਚ ਐਚ ਓ ਟਾਂਡਾ ਹਰਵਿੰਦਰ ਸਿੰਘ, ਏ ਐਸ ਆਈ ਪਰਮਿੰਦਰ ਸਿੰਘ, ਏ ਐਸ ਆਈ ਅਮਰੀਕ ਸਿੰਘ,ਐਸ ਆਈ ਸਤਪਾਲ ਸਿੰਘ, ਏ ਐਸ ਆਈ ਦਰਸ਼ਨ ਸਿੰਘ, ਏ ਐਸ ਆਈ ਰਮੇਸ਼ ਕੁਮਾਰ, ਏ ਐਸ ਆਈ ਸੁਖਦੇਵ ਸਿੰਘ, ਕਮਲੇੇਸ਼ ਕੌਰ, ਸੰਦੀਪ ਕੌਰ, ਤਨੂੰ ਬਾਲਾ ਸਮੇਤ ਸੀਮਾ ਸੁਰੱਖਿਆ ਬਲ ਦੇ ਜਵਾਨ ਹਾਜ਼ਰ ਸਨ।