Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਗੜ੍ਹਦੀਵਾਲਾ ਦੇ ਪਿੰਡ ਰਾਣਾ ਵਿਖੇ ਲੱਖੀ ਦੇ ਹੱਕ ਚ ਹੋਇਆ ਵਿਸ਼ਾਲ ਇਕੱਠ

ਗੜ੍ਹਦੀਵਾਲਾ ਦੇ ਪਿੰਡ ਰਾਣਾ ਵਿਖੇ ਲੱਖੀ ਦੇ ਹੱਕ ਚ ਹੋਇਆ ਵਿਸ਼ਾਲ ਇਕੱਠ

ਗੜ੍ਹਦੀਵਾਲਾ 2 ਫਰਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਉੜਮੁੜ ਟਾਂਡਾ ਤੋਂ ਸਾਂਝੀ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿੱਚ ਪਿੰਡ ਦਬੁਰਜੀ ਵਿਖੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਦਾ ਵਿਸ਼ਾਲ ਇਕੱਠ ਹੋਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗ੍ਰਸ ਦਾ ਪਤਨ ਤੈਅ ਹੈ ਅਤੇ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਦਾ ਬਣਾਉਣ ਦਾ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ।ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਉਂਕਾਰ ਸਿੰਘ, ਰਣਜੀਤ ਸਿੰਘ, ਦਰਸ਼ਨ ਕੌਰ ,ਰਣਜੀਤ ਕੌਰ, ਮਲਕੀਤ ਸਿੰਘ ,ਕੁਲਵਿੰਦਰ ਸਿੰਘ ,ਉਂਕਾਰ ਸਿੰਘ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ, ਕੁਲਦੀਪ ਸਿੰਘ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਹਾਜਰ ਸੀ।