Prime Punjab Times

Latest news
ਪੰਜਾਬ ‘ਚ ਚੱਲੀਆਂ ਤਾਬੜਤੋੜ ਗੋਲੀਆਂ: ਕਬੱਡੀ ਖਿਡਾਰੀ ਸਣੇ ਦੋ ਨੌਜਵਾਨਾਂ ਦੀ ਮੌਤ,ਇਕ ਗੰਭੀਰ ਜ਼ਖਮੀ शार्ट सर्किट होने कारण चलती कार में लगी आग,कार जलकर हुई राख ਲਵਦੀਪ ਸਿੰਘ ਧੂਤ ਸਮੇਤ 8 ਨਾਇਬ ਤਹਿਸੀਲਦਾਰ ਪਦਉੱਨਤ ਹੋਏ, ਬਣੇ ਤਹਿਸੀਲਦਾਰ ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਪੀਅਰ ਸਟਿੱਚ ਵਰਕਸ਼ਾਪ’ ਦਾ ਆਯੋਜਨ ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ : 23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ : 23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ

ਗੜ੍ਹਦੀਵਾਲਾ 4 ਫਰਵਰੀ (ਚੌਧਰੀ / ਯੋਗੇਸ਼ ਗੁਪਤਾ ) : ਸਧਾਨਕ ਪੁਲਿਸ ਨੇ 23 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਔਰਤ ਨੂੰ ਪੁਲਿਸ ਨੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਰਮਾ ਵਾਸੀ ਜੌਹਲਾਂ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਗੜਦੀਵਾਲਾ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ ਐਸ ਆਈ ਪਰਵਿੰਦਰ ਸਿੰਘ  ਸਮੇਤ ਹੈਡ ਕਾਂਸਟੇਬਲ  ਜਸਵਿੰਦਰ ਸਿੰਘ, ਅਮਨਦੀਪ ਕੌਰ, ਗੁਰਦੀਪ ਸਿੰਘ ਬਾ ਸਵਾਰੀ ਪ੍ਰਾਈਵਟ ਵਹੀਕਲਾਂ ਦਾ ਸਿਲਸਿਲਾ ਇਲਾਕਾ ਗਸਤ ਥਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਅੰਬਾਲਾ ਜੱਟਾਂ, ਅੱਲੜ ਪਿੰਡ, ਜੌਹਲ ਵਲ ਆਦਿ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਗੁਸਤ ਕਰਦੀ ਪਿੰਡ ਜੌਹਲਾ ਮੋੜ ਤੇ ਅੱਗੇ ਨੰਗਲ ਖੂੰਗਾ ਪਿੰਡ ਤੋਂ ਕੂਹਨੀ ਮੋੜ ਦੇ ਪਹਿਲਾਂ ਹੀ ਨੜਿਆ ਪਾਸ ਪੁੱਜੀ ਤਾਂ ਇੱਕ ਔਰਤ ਵਜਨਦਾਰ ਬੋਰਾ ਪਲਾਸਟਿਕ ਉਪਰ ਬੈਠੀ ਦਿਖਾਈ ਦਿੱਤੀ। ਜਿਸ ਨੂੰ ਏ ਐਸ ਆਈ ਪਰਮਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਰਮਾ ਪਤਨੀ ਬੂਟਾ ਰਾਮ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ। ਪਲਾਸਟਿਕ ਬੋਰਾ ਚੈਕ ਕਰਨ ਤੇ 23 ਬੋਤਲਾਂ ਨੂੰ ਸ਼ਰਾਬ ਮਾਰਕਾ ਪੰਜਾਬ ਕਲੱਬ ਗੋਲਡ XXX ਰਮ ਸੇਲ ਫਾਰ ਪੰਜਾਬ ਬਰਾਮਦ ਹੋਈ। ਪੁਲਿਸ ਨੇ ਨਜਾਇਜ ਸ਼ਰਾਬ ਸਮੇਤ ਔਰਤ ਨੂੰ ਗਿ੍ਰਫਤਾਰ ਕਰਕੇ ਆਬਕਾਰੀ ਐਕਟ 61-1-14 ਅਧੀਨ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
error: copy content is like crime its probhihated