Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ
ADVERTISEMENT
You are currently viewing ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼,ਪੁਲਿਸ ਜਾਂਚ ਚ ਜੁੱਟੀ 

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼,ਪੁਲਿਸ ਜਾਂਚ ਚ ਜੁੱਟੀ 

ਹਰਿਆਣਾ 4 ਫਰਵਰੀ (ਬਿਊਰੋ ) :  ਅੱਜ ਕਸਬਾ ਹਰਿਆਣਾ ਵਿਖੇ ਹਰਿਆਣਾ ਢੱਕੀ ਰੋਡ ਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਦੀ ਖਬਰ ਸਾਹਮਣੇ ਆਈ ਹੈ।ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਸਨਸਨੀ ਫੈਲ ਗਈ ਹੈ। ਲੋਕਾਂ ਵਲੋਂ ਸੂਚਨਾ ਮਿਲੀ ਹਰਿਆਣਾ ਪੁਲਿਸ ਦੇ ਕਰਮਚਾਰੀ ਘਟਨਾ ਵਾਲੀ ਥਾਂ ਤੇ ਪਹੁੰਚੇ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ ਐਸ ਆਈ ਮਦਨ ਸਿੰਘ ਨੇ ਦੱਸਿਆ ਕਿ ਪੁਲਿਸ ਜਦੋਂ ਘਟਨਾ ਵਾਲੀ ਥਾਂ ਨਿਰੰਕਾਰੀ ਸਤਸੰਗ ਭਵਨ ਦੇ ਨੇੜੇ ਪੁੱਜੀ ਤਾਂ ਸੜਕ ਤੇ ਇੱਕ ਵਿਅਕਤੀ ਦੀ ਠੰਡ ਚ ਆਕੜੀ ਲਾਸ਼ ਪਈ ਹੋਈ ਸੀ। ਜਿਸ ਬਾਰੇ ਆਲੇ ਦੁਆਲੇ ਪੁੱਛ ਗਿੱਛ ਕੀਤੀ ਗਈ ਪਰ ਅਜੇ ਤੱਕ ਕੋਈ ਸ਼ਨਾਖਤ ਨਹੀਂ ਹੋਈ ,ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।