Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing HDFC BANK ਵੱਲੋਂ ਰਣਜੀਤ ਸਿੰਘ ਬਾਹਗਾ USA ਦਾ ਸਨਮਾਨ ਕੀਤਾ ਗਿਆ

HDFC BANK ਵੱਲੋਂ ਰਣਜੀਤ ਸਿੰਘ ਬਾਹਗਾ USA ਦਾ ਸਨਮਾਨ ਕੀਤਾ ਗਿਆ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਐਚ.ਡੀ.ਐਫ.ਸੀ. ਬੈਂਕ ਗੜ੍ਹਦੀਵਾਲਾ ਬਰਾਂਚ ਵੱਲੋਂ ਰਣਜੀਤ ਸਿੰਘ ਬਾਹਗਾ ਯੂ.ਐਸ.ਏ. ਦਾ ਸਨਮਾਨ ਪੱਤਰ ਦੇ ਕੇ ਸਨਮਾਨ ਕੀਤਾ ਗਿਆ , ਕਿਉਂਕਿ ਸਮਾਜ ਵਿੱਚ ਕੀਤੇ ਗਏ ਸ਼ਲਾਘਾ ਯੋਗ ਕੰਮਾਂ ਕਰਕੇ ਰਣਜੀਤ ਸਿੰਘ ਬਾਹਗਾ ਯੂ.ਐਸ.ਏ. ਦੇ ਦੇਸ ਅਤੇ ਵਿਦੇਸ਼ ਵਿੱਚ ਕੀਤੇ ਗਏ ਸਮਾਜ ਭਲਾਈ ਕੰਮਾਂ ਜਿਸ ਵਿੱਚ ਧਾਰਿਮਕ ਸਿੱਖਿਆ ਅਤੇ ਸਰੀਰਕ ਸਿੱਖਿਆ ਤੇ ਸਮਾਜਿਕ ਸਿੱਖਿਆ ਦੇ ਕੰਮਾਂ ਵਿਚ ਇਕ ਵੱਡੀ ਦੇਣ ਹੈ ਜੋ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਜਾਰੀ ਹੈ ਅਤੇ ਆਉਣ ਵਾਲੇ ਭਵਿੱਖ ਵਿਚ ਵੀ ਜਾਰੀ ਰਹੇਗੀ । ਇੰਸਪੈਕਟਰ ਰਣਜੀਤ ਸਿੰਘ ਬਾਹਗਾ ਨੂੰ ਐਚ. ਡੀ. ਐਫ. ਸੀ. ਬੈਂਕ ਵੱਲੋਂ ਸਨਮਾਨਤ ਕੀਤੇ ਜਾਣ ਤੇ ਖੁਸ਼ੀ ਜ਼ਾਹਰ ਕੀਤੀ ਅਤੇ ਬੈਂਕ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦਵਿੰਦਰ ਸਿੰਘ ਸਹੋਤਾ ਯੂ ਐਸ ਏ,ਮਨਿੰਦਰ ਸਿੰਘ ਬਾਘਾ, ਰਾਜਦੀਪ ਕੌਰ ਬਾਹਗਾ, ਸੁਖਜੀਤ ਕੌਰ ਬਾਘਾ, ਗੁਰਮੇਲ ਸਿੰਘ ਲੰਬੜਦਾਰ, ਗਿਆਨੀ ਹਰਭਜਨ ਸਿੰਘ, ਭੁਪਿੰਦਰ ਸਿੰਘ, ਡਾ. ਮਲਹੋਤਰਾ, ਜਸਵਿੰਦਰ ਕੌਰ, ਰਵਿੰਦਰ ਕੌਰ, ਯੂ
ਐਸ.ਏ.,ਜਥੇਦਾਰ ਬਾਬਾ ਅਜਮੇਰ ਸਿੰਘ ਰਾਜਿੰਦਰ ਸਿੰਘ ਲਾਲੀ ਗੁਰਦੁਆਰਾ ਪ੍ਰਧਾਨ ਸੰਤਸਰ ਬਾਹਗਾ,ਗਿਆਨੀ ਜੋਗਾ ਸਿੰਘ ਆਦਿ ਹਾਜ਼ਰ ਸਨ ।