Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਦੁਖਾਂਤ.. ਪਿੰਡ ਚੱਕਲਾਦੀਆਂ ਦੇ ਸਰਪੰਚ ਗੁਰਪ੍ਰੀਤ ਸਿੰਘ ਦੀ ਸੜ੍ਹਕ ਹਾਦਸੇ ’ਚ ਮੌਤ

ਦੁਖਾਂਤ.. ਪਿੰਡ ਚੱਕਲਾਦੀਆਂ ਦੇ ਸਰਪੰਚ ਗੁਰਪ੍ਰੀਤ ਸਿੰਘ ਦੀ ਸੜ੍ਹਕ ਹਾਦਸੇ ’ਚ ਮੌਤ

ਗੜ੍ਹਦੀਵਾਲਾ,5 ਫਰਵਰੀ (ਚੌਧਰੀ ) : ਪਿੰਡ ਚੱਕਲਾਦੀਆਂ  ਦੇ ਸਰਪੰਚ ਗੁਰਪ੍ਰੀਤ ਸਿੰਘ ਉਰਫ ਗੋਪੀ ਦੀ ਕਾਰ ਬੀਤੀ ਰਾਤ ਸੜ੍ਹਕ ਹਾਦਸੇ ’ਚ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਸਰਪੰਚ ਗੁਰਪ੍ਰੀਤ ਸਿੰਘ ਉਰਫ ਗੋਪੀ ਉਮਰ 35 ਸਾਲ ਪੁੱਤਰ ਰਜਿੰਦਰ ਸਿੰਘ ਪਿੰਡ ਚੱਕਲਾਦੀਆਂ ਥਾਣਾ ਹਰਿਆਣਾ ਪਿਛਲੀ ਰਾਤ 6.45 ਵਜੇ ਦੇ ਕਰੀਬ ਟਾਟ ਟਿਗੋਰ ਕਾਰ ਨੰ:ਪੀ.ਬੀ.07-ਬੀ.ਕਿਉ-4209 ਤੇ
ਆਪਣੇ ਪਿੰਡ ਚੱਕਲਾਦੀਆਂ ਤੋ ਦਸੂਹਾ ਸਾਈਡ ਸਹੁਰਿਆਂ ਦੇ ਘਰ ਨੂੰ ਪਤਨੀ ਅਤੇ ਬੱਚਿਆ ਨੂੰ ਲੈਣ ਜਾ ਰਿਹਾ ਸੀ। ਜਦੋਂ ਉਹ ਪਿੰਡ ਗੱਜ ਦੇ ਨਜ਼ਦੀਕ ਪੁੱਜਾ ਤਾਂ ਉਸ ਦੀ ਕਾਰ ਇਕ ਸਫੈਦੇ ਦੇ ਦਰਖੱਤ ਨਾਲ ਜਾ ਵੱਜੀ । ਲੋਕਾਂ ਨੇ ਉਸ ਨੂੰ ਗੰਭੀਰ ਹਾਲਤ ਵਿਚ ਚੁੱਕ ਕੇ ਪੀ.ਐਚ.ਸੀ ਭੂੰਗਾ ਲਿਆਦਾ ਗਿਆ,ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪਿੰਡ ਚੱਕਲਾਦੀਆਂ ਵਿਖੇ ਦੁਪਹਿਰ ਡੇਢ ਵਜੇ ਦੇ ਕਰੀਬ ਉਸ ਦਾ ਸੰਸਕਾਰ ਕਰ ਦਿੱਤਾ ਗਿਆ ਹੈ।

error: copy content is like crime its probhihated