Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing LATEST.. ਪਿੰਡ ਮੱਲੀਆਂ ਵਿਖੇ 12 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ 

LATEST.. ਪਿੰਡ ਮੱਲੀਆਂ ਵਿਖੇ 12 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ 

ਗੜ੍ਹਦੀਵਾਲਾ 6 ਫਰਵਰੀ (ਚੌਧਰੀ /ਯੋਗੇਸ਼ ਗੁਪਤਾ ) : ਸਥਾਨਕ ਪੁਲਿਸ ਨੇ ਪਿੰਡ ਮੱਲੀਆਂ ਵਿਖੇ 12 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਥਾਣਾ ਮੁਖੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਏ ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਦੇ ਸਬੰਧ ਵਿੱਚ ਪਿੰਡ ਰੂਪੋਵਾਲ ਪੁੱਜੀ ਤਾਂ ਐਕਸਾਈਜ ਇੰਸਪੈਕਟਰ ਮਨਜੀਤ ਕੌਰ ਬਲਾਕ ਗੜਦੀਵਾਲਾ ਮਿਲੇ, ਜਿੱਥੇ ਐਕਸਾਈਜ਼ ਇੰਸਪੈਕਟਰ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਿੰਡ ਮੱਲੀਆਂ ਦੇ ਗੰਦਗੀ ਢੇਰਾਂ ਉਪਰ ਇੱਕ ਵਜਨਦਾਰ ਬੋਰਾ ਪਲਾਸਟਿਕ ਪਿਆ ਹੈ। ਜਿਸ ਨੂੰ ਚੈੱਕ ਕਰਨ ਤੇ ਉਸ ਵਿੱਚੋਂ 12 ਬੋਤਲਾਂ EVERYDAY PRESTIGE WHISKY ਬਰਾਮਦ ਹੋਈਆਂ। ਗੜਦੀਵਾਲਾ ਪੁਲਸ ਨੇ ਨਾ ਮਾਲੂਮ ਵਿਅਕਤੀ ਤੇ 61-1-14 ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।