Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਮਨੀਸ਼ਾ ਗੁਲਾਟੀ ਹੋਇ ਭਾਜਪਾ ਚ ਸ਼ਾਮਿਲ….👇👇

ਮਨੀਸ਼ਾ ਗੁਲਾਟੀ ਹੋਇ ਭਾਜਪਾ ਚ ਸ਼ਾਮਿਲ….👇👇

CHANDIGARH BUREAU : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਅਦਾਕਾਰ, ਅਭਿਨੇਤਰੀਆਂ ਅਤੇ ਸਿਆਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਸੂਤਰਾਂ ਚੋ ਮਿਲੀ ਜਾਨਕਾਰੀ ਅਨੁਸਾਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਦੱਸ ਦੇਈਏ ਕਿ ਮਨੀਸ਼ਾ ਗੁਲਾਟੀ ਉਸ ਸਮੇਂ ਸੁਰਖੀਆਂ ‘ਚ ਆਈ ਸੀ ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਮੀ ਟੂ ਦਾ ਦੋਸ਼ ਲੱਗਾ ਸੀ। ਉਸ ਸਮੇਂ ਉਹ (ਚੰਨੀ) ਤਕਨੀਕੀ ਸਿੱਖਿਆ ਮੰਤਰੀ ਸਨ। ਕੈਪਟਨ ਸਰਕਾਰ ਦੌਰਾਨ ਮਨੀਸ਼ਾ ਗੁਲਾਟੀ ਨੇ ਵੀ ਇਸ ਮੁੱਦੇ ‘ਤੇ ਚੰਨੀ ਨੂੰ ਘੇਰਿਆ ਸੀ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ । ਮਨੀਸ਼ਾ ਗੁਲਾਟੀ ਨੇ ਵੀ ਕਾਰਵਾਈ ਨਾ ਹੋਣ ‘ਤੇ ਧਰਨੇ ‘ਤੇ ਬੈਠਣ ਦੀ ਧਮਕੀ ਦਿੱਤੀ ਸੀ ਪਰ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਇਸ ਮੁੱਦੇ ‘ਤੇ ਚੁੱਪ ਰਹੀ। ਮਨੀਸ਼ਾ ਗੁਲਾਟੀ ਪਿਛਲੇ ਦਿਨੀਂ ਕਾਫੀ ਸਰਗਰਮ ਰਹੀ ਹੈ। ਚਰਚਾ ਸੀ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਹੁਣ ਉਹ ਅਚਾਨਕ ਭਾਜਪਾ ‘ਚ ਸ਼ਾਮਲ ਹੋ ਗਈ ਹੈ।