Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਗੜ੍ਹਦੀਵਾਲਾ : ਗੰਨਿਆਂ ਨਾਲ ਲੱਦੇ ਟਰੈਕਟਰ ਟਰਾਲੀ ਹੇਠਾਂ ਆਉਣ ਨਾਲ ਟਰੈਕਟਰ ਡਰਾਈਵਰ ਨੌਜਵਾਨ ਗੰਭੀਰ ਜ਼ਖਮੀ

ਗੜ੍ਹਦੀਵਾਲਾ : ਗੰਨਿਆਂ ਨਾਲ ਲੱਦੇ ਟਰੈਕਟਰ ਟਰਾਲੀ ਹੇਠਾਂ ਆਉਣ ਨਾਲ ਟਰੈਕਟਰ ਡਰਾਈਵਰ ਨੌਜਵਾਨ ਗੰਭੀਰ ਜ਼ਖਮੀ

ਗੜ੍ਹਦੀਵਾਲਾ 17 ਫਰਵਰੀ (ਚੌਧਰੀ) : ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਰਾਜਾ ਕਲਾਂ ਵਿਖੇ ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਨਾਲ ਟਰੈਕਟਰ ਡਰਾਈਵਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਗੰਨੇ ਨਾਲ ਲੱਦਿਆ ਟਰੈਕਟਰ ਟਰਾਲੀ ਗੰਨਾ ਲੈ ਕੇ ਗੰਨਾ ਮਿੱਲ ਜਾ ਰਿਹਾ ਸੀ। ਜਦੋਂ ਪਿੰਡ ਰਾਜਾ ਕਲਾਂ ਕੋਲ ਪੁੱਜਿਆ ਤਾਂ ਅਚਾਨਕ ਟਰੈਕਟਰ ਟਰਾਲੀ ਪਲਟ ਗਈ ।ਟਰੈਕਟਰ ਟਰਾਲੀ ਪਲਟਣ ਦੇ ਕਾਰਨਾਂ ਦਾ ਸਹੀ ਪਤਾ ਨਹੀਂ ਲੱਗ ਸਕਿਆ। ਸੂਚਨਾ ਮਿਲਦਿਆਂ ਹੀ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਘਟਨਾ ਵਾਲੀ ਥਾਂ ਤੇ ਪਹੁੰਚੇ। ਉਨ੍ਹਾਂ ਜਲਦ ਜਖਮੀ ਟਰੈਕਟਰ ਡਰਾਈਵਰ ਨੂੰ ਹਸਪਤਾਲ ਵਿਖੇ ਪਹੁੰਚਾਇਆ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਤੇ ਉਨ੍ਹਾਂ ਦੀ ਟੀਮ ਤੇ ਹੋਰ ਲੋਕ ਹਾਜਰ ਸਨ।

error: copy content is like crime its probhihated