Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 17 ਗ੍ਰਾਮ ਹੈਰੋਇਨ,197 ਨਸ਼ੀਲੀਆਂ ਗੋਲੀਆਂ,5070 ਰੁ: ਡਰੱਗ ਮਨੀ ਸਮੇਤ ਇੱਕ ਔਰਤ ਕਾਬੂ

17 ਗ੍ਰਾਮ ਹੈਰੋਇਨ,197 ਨਸ਼ੀਲੀਆਂ ਗੋਲੀਆਂ,5070 ਰੁ: ਡਰੱਗ ਮਨੀ ਸਮੇਤ ਇੱਕ ਔਰਤ ਕਾਬੂ

ਟਾਂਡਾ / ਗੜ੍ਹਦੀਵਾਲਾ 18 ਫਰਵਰੀ (ਚੌਧਰੀ) : ਸਥਾਨਕ ਪੁਲਿਸ ਨੇ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਨ ਵਾਲੀ ਇੱਕ ਔਰਤ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਿਆ ਵਾਸੀ ਚੰਡੀਗੜ ਕਲੋਨੀ ਟਾਂਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਪਰਵਿੰਦਰਜੀਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸਤ ਥਾਂ ਚੈਕਿੰਗ ਦੇ ਸਬੰਧ ਵਿੱਚ ਰੇਲਵੇ ਚੌਕ ਟਾਂਡਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪ੍ਰਿਆ ਪੁੱਤਰੀ ਸਰੂਪ ਲਾਲ ਵਾਸੀ ਚੰਡੀਗੜ ਕਲੋਨੀ ਟਾਂਡਾ ਜੋ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦੀ ਹੈ ਤੇ ਅੱਜ ਵੀ ਦਰੱਖਤ ਦੇ ਕੋਲ ਕੱਚੇ ਬੜੇ ਪਾਸ ਬੈਠੀ ਹੈ ।ਜੇਕਰ ਹੁਣੇ ਰੇਡ ਕੀਤਾ ਜਾਵੇ ਤਾ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਜਿਸ ਤੇ ਰੇਡ ਕਰਨ ਤੇ ਉਸ ਪਾਸੋਂ 17 ਗ੍ਰਾਮ ਹੈਰੋਇਨ,197 ਨਸ਼ੀਲੀਆਂ ਗੋਲੀਆਂ,5070 ਰੁ: ਡਰੱਗ ਮਨੀ ਬਰਾਮਦ ਹੋਈ। ਜਿਸ ਨੇ ਇਹ ਵੀ ਦੱਸਿਆ ਕਿ ਉਸ ਦੀ ਮਾਤਾ ਸਰਬਜੀਤ ਕੌਰ ਰੋਡੀ ਪਤਨੀ ਸਰੂਪ ਲਾਲ ਵਾਸੀਆਨ ਚੰਡੀਗੜ ਕਲੋਨੀ ਟਾਂਡਾ ਨੇ ਮੈਨੂੰ ਇਹ ਸਮਾਨ ਵੇਚਣ ਲਈ ਦਿੱਤਾ ਹੈ। ਜਿਸ ਦੀ ਗਿਰਫਤਾਰੀ ਵਿਚ ਪੁਲਿਸ ਜੁਟੀ ਹੋਈ ਹੈ। ਟਾਂਡਾ ਪੁਲਸ ਨੇ ਪ੍ਰਿਆ ਅਤੇ ਉਸਦੀ ਮਾਤਾ ਸਰਬਜੀਤ ਕੌਰ ਦੇ ਖਿਲਾਫ ਧਾਰਾ 21,22-61-85 ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।