Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਚੋਣਾਂ ਦੌਰਾਨ ਬੂਥ ਤੇ ਜਿਲਾ ਚੋਣ ਅਫਸਰ ਦਿਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਕਾਂਗਰਸੀ ਉਮੀਦਵਾਰ ਦੇ ਭਰਾ ਤੇ ਮਾਮਲਾ ਦਰਜ

ਚੋਣਾਂ ਦੌਰਾਨ ਬੂਥ ਤੇ ਜਿਲਾ ਚੋਣ ਅਫਸਰ ਦਿਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਕਾਂਗਰਸੀ ਉਮੀਦਵਾਰ ਦੇ ਭਰਾ ਤੇ ਮਾਮਲਾ ਦਰਜ

ਹੁਸ਼ਿਆਰਪੁਰ 21 ਫਰਵਰੀ(PPT BUREAU) : ਸਥਾਨਕ ਪੁਲਿਸ ਨੇ ਚੋਣ ਆਯੋਗ ਦੀ ਹਦਾਇਤਾਂ ਦੀ ਉਲੰਘਣਾ ਕਰਨ ਤੇ ਪ੍ਰਦੇਸ਼ ਕਾਂਗਰਸ ਕੋਰ ਕਮੇਟੀ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਤੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਏ ਐਸ ਆਈ ਬਲਬੀਰ ਸਿੰਘ ਨੇ ਇਹ ਕਿਹਾ ਕਿ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਗਿਲਜੀਆਂ ਥਾਣਾ ਟਾਂਡਾ ਜੋ ਪੋਲਿੰਗ ਸਟੇਸ਼ਨ 34 ਬੂਥ ਨੰਬਰ 35,36,37 ਕੇ ਆਰ ਕੇ ਡੀ ਵੀ ਸਕੂਲ ਪੋਲਿੰਗ ਖਤਮ ਹੋਣ ਤੋਂ ਬਾਦ ਵਕਤ ਕਰੀਬ 6.30 ਵਜੇ ਤੋਂ 6.45 ਵਜੇ ਸ਼ਾਮ ਨੂੰ ਦਾਖਲ ਹੋ ਗਿਆ ।ਜਿਸ ਨੇ ਏ ਐਸ ਆਈ ਬਲਬੀਰ ਸਿੰਘ ਨੂੰ ਸਕੂਲ ਤੋਂ ਬਾਹਰ ਕੱਢਿਆ ਜੋ ਮੌਕੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ।ਗੜ੍ਹਦੀਵਾਲਾ ਪੁਲਿਸ ਨੇ ਜੋਗਿੰਦਰ ਸਿੰਘ ਦੇ ਖਿਲਾਫ ਧਾਰਾ 171 C(A), 186,188 ਭ:ਦ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।