Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪਹਿਲਾ ਟਰੈਕਟਰ ਤਵੀਆਂ ਅਤੇ ਟਰਾਲੀ ਬੈਕ ਮੁਕਾਬਲੇ ਮੁਕਾਬਲਾ 28 ਨੂੰ

ਪਹਿਲਾ ਟਰੈਕਟਰ ਤਵੀਆਂ ਅਤੇ ਟਰਾਲੀ ਬੈਕ ਮੁਕਾਬਲੇ ਮੁਕਾਬਲਾ 28 ਨੂੰ

ਗੜ੍ਹਦੀਵਾਲਾ 25 ਜਨਵਰੀ (ਚੌਧਰੀ) : ਪਹਿਲਾ ਟਰੈਕਟਰ ਤਵੀਆਂ ਅਤੇ ਟਰਾਲੀ ਬੈਕ ਮੁਕਾਬਲਾ ਪਿੰਡ ਬਾਹਲਾ ਵਿੱਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ 28 ਫਰਵਰੀ ਨੂੰ ਪਿੰਡ ਬਾਹਲਾ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਇਨਾਮ 31 ਹਜ਼ਾਰ ਰੁਪਏ ਅਤੇ ਦੂਜਾ ਇਨਾਮ 21 ਹਜ਼ਾਰ ਰੁਪਏ ਅਤੇ ਤੀਜਾ ਇਨਾਮ 11 ਹਜ਼ਾਰ ਰੁਪਏ ਨਗਦ ਅਤੇ ਟਰਾਫੀ ਦਿਤੀ ਜਾਵੇਗੀ ਨਾਲ ਹੀ ਟਰਾਲੀ ਬੈਕ ਦੇ ਮੁਕਾਬਲੇ ਵੀ ਕਰਵਾਏ ਜਾਣਗੇ ਇਨ੍ਹਾਂ ਮੁਕਾਬਲਿਆਂ ਵਿੱਚ ਵੀ ਪਹਿਲਾਂ ਦੂਜੇ ਤੀਜੇ ਸਥਾਨ ਤੇ ਆਉਣ ਵਾਲਿਆਂ ਜੇਤੂਆਂ ਨੂੰ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮਨਵੀਰ ਨੰਨਨ, ਲੱਖੀ ਰਾਈ, ਜਗੀਰ ਸਿੰਘ ਬੈਂਸ, ਚਰਨ ਰਾਈ, ਕੀਰਤ ਸੰਧੂ, ਅਮਰਜੀਤ ਸਿੰਘ, ਸੰਦੀਪ ਸਿੰਘ, ਹਰਦੀਪ ਬੈਂਸ, ਜਗਦੀਪ ਬੈਂਸ, ਮਨਦੀਪ ਸੰਧੂ ਸਮੇਤ ਹੋਰ ਲੋਕ ਹਾਜਰ ਸਨ।